2 ਰਾਜਿਆਂ 9:26 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 26 ‘“ਮੈਂ ਕੱਲ੍ਹ ਆਪਣੀ ਅੱਖੀਂ ਨਾਬੋਥ ਅਤੇ ਉਸ ਦੇ ਪੁੱਤਰਾਂ ਦਾ ਖ਼ੂਨ ਵਹਿੰਦਾ ਦੇਖਿਆ ਸੀ,”+ ਯਹੋਵਾਹ ਕਹਿੰਦਾ ਹੈ, “ਇਸ ਲਈ ਮੈਂ ਇਸੇ ਜ਼ਮੀਨ ʼਤੇ ਤੇਰੇ ਕੋਲੋਂ ਬਦਲਾ ਲਵਾਂਗਾ,”+ ਯਹੋਵਾਹ ਕਹਿੰਦਾ ਹੈ।’ ਹੁਣ ਉਸ ਨੂੰ ਚੁੱਕ ਕੇ ਉਸੇ ਜ਼ਮੀਨ ਵਿਚ ਸੁੱਟ ਦੇ, ਠੀਕ ਜਿਵੇਂ ਯਹੋਵਾਹ ਨੇ ਕਿਹਾ ਸੀ।”+ 2 ਇਤਿਹਾਸ 6:23 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 23 ਤਾਂ ਤੂੰ ਸਵਰਗ ਤੋਂ ਸੁਣੀਂ ਤੇ ਕਦਮ ਚੁੱਕੀਂ। ਤੂੰ ਦੁਸ਼ਟ ਨੂੰ ਸਜ਼ਾ ਦੇ ਕੇ ਤੇ ਉਸ ਦੀ ਕੀਤੀ ਉਸੇ ਦੇ ਸਿਰ ਪਾ ਕੇ+ ਅਤੇ ਧਰਮੀ ਨੂੰ ਨਿਰਦੋਸ਼* ਕਰਾਰ ਦੇ ਕੇ ਅਤੇ ਉਸ ਨੂੰ ਉਸ ਦੇ ਚੰਗੇ ਕੰਮਾਂ ਅਨੁਸਾਰ ਫਲ ਦੇ ਕੇ ਆਪਣੇ ਸੇਵਕਾਂ ਦਾ ਨਿਆਂ ਕਰੀਂ।+
26 ‘“ਮੈਂ ਕੱਲ੍ਹ ਆਪਣੀ ਅੱਖੀਂ ਨਾਬੋਥ ਅਤੇ ਉਸ ਦੇ ਪੁੱਤਰਾਂ ਦਾ ਖ਼ੂਨ ਵਹਿੰਦਾ ਦੇਖਿਆ ਸੀ,”+ ਯਹੋਵਾਹ ਕਹਿੰਦਾ ਹੈ, “ਇਸ ਲਈ ਮੈਂ ਇਸੇ ਜ਼ਮੀਨ ʼਤੇ ਤੇਰੇ ਕੋਲੋਂ ਬਦਲਾ ਲਵਾਂਗਾ,”+ ਯਹੋਵਾਹ ਕਹਿੰਦਾ ਹੈ।’ ਹੁਣ ਉਸ ਨੂੰ ਚੁੱਕ ਕੇ ਉਸੇ ਜ਼ਮੀਨ ਵਿਚ ਸੁੱਟ ਦੇ, ਠੀਕ ਜਿਵੇਂ ਯਹੋਵਾਹ ਨੇ ਕਿਹਾ ਸੀ।”+
23 ਤਾਂ ਤੂੰ ਸਵਰਗ ਤੋਂ ਸੁਣੀਂ ਤੇ ਕਦਮ ਚੁੱਕੀਂ। ਤੂੰ ਦੁਸ਼ਟ ਨੂੰ ਸਜ਼ਾ ਦੇ ਕੇ ਤੇ ਉਸ ਦੀ ਕੀਤੀ ਉਸੇ ਦੇ ਸਿਰ ਪਾ ਕੇ+ ਅਤੇ ਧਰਮੀ ਨੂੰ ਨਿਰਦੋਸ਼* ਕਰਾਰ ਦੇ ਕੇ ਅਤੇ ਉਸ ਨੂੰ ਉਸ ਦੇ ਚੰਗੇ ਕੰਮਾਂ ਅਨੁਸਾਰ ਫਲ ਦੇ ਕੇ ਆਪਣੇ ਸੇਵਕਾਂ ਦਾ ਨਿਆਂ ਕਰੀਂ।+