ਕੂਚ 6:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 “ਇਸ ਲਈ ਇਜ਼ਰਾਈਲੀਆਂ ਨੂੰ ਕਹਿ: ‘ਮੈਂ ਯਹੋਵਾਹ ਹਾਂ। ਮੈਂ ਤੁਹਾਨੂੰ ਮਿਸਰੀਆਂ ਦੀ ਗ਼ੁਲਾਮੀ ਅਤੇ ਮਜ਼ਦੂਰੀ ਦੇ ਜੂਲੇ ਹੇਠੋਂ ਕੱਢਾਂਗਾ+ ਅਤੇ ਮੈਂ ਆਪਣੀ ਤਾਕਤਵਰ ਬਾਂਹ* ਨਾਲ ਉਨ੍ਹਾਂ ਨੂੰ ਸਖ਼ਤ ਸਜ਼ਾਵਾਂ ਦੇ ਕੇ ਤੁਹਾਨੂੰ ਬਚਾਵਾਂਗਾ।+ ਬਿਵਸਥਾ ਸਾਰ 9:29 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 29 ਇਹ ਤੇਰੇ ਆਪਣੇ ਖ਼ਾਸ ਲੋਕ* ਹਨ+ ਜਿਨ੍ਹਾਂ ਨੂੰ ਤੂੰ ਆਪਣੀ ਵੱਡੀ ਤਾਕਤ ਅਤੇ ਤਾਕਤਵਰ ਬਾਂਹ* ਨਾਲ ਕੱਢ ਲਿਆਇਆ।’+
6 “ਇਸ ਲਈ ਇਜ਼ਰਾਈਲੀਆਂ ਨੂੰ ਕਹਿ: ‘ਮੈਂ ਯਹੋਵਾਹ ਹਾਂ। ਮੈਂ ਤੁਹਾਨੂੰ ਮਿਸਰੀਆਂ ਦੀ ਗ਼ੁਲਾਮੀ ਅਤੇ ਮਜ਼ਦੂਰੀ ਦੇ ਜੂਲੇ ਹੇਠੋਂ ਕੱਢਾਂਗਾ+ ਅਤੇ ਮੈਂ ਆਪਣੀ ਤਾਕਤਵਰ ਬਾਂਹ* ਨਾਲ ਉਨ੍ਹਾਂ ਨੂੰ ਸਖ਼ਤ ਸਜ਼ਾਵਾਂ ਦੇ ਕੇ ਤੁਹਾਨੂੰ ਬਚਾਵਾਂਗਾ।+