-
ਕੂਚ 13:8ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
8 ਤੁਸੀਂ ਇਸ ਦਿਨ ਆਪਣੇ ਪੁੱਤਰਾਂ ਨੂੰ ਦੱਸਿਓ, ‘ਯਹੋਵਾਹ ਨੇ ਮਿਸਰ ਵਿੱਚੋਂ ਕੱਢਣ ਵੇਲੇ ਸਾਡੇ ਲਈ ਜੋ ਕੀਤਾ ਸੀ, ਉਸ ਨੂੰ ਯਾਦ ਕਰਨ ਲਈ ਅਸੀਂ ਇਸ ਤਰ੍ਹਾਂ ਕਰਦੇ ਹਾਂ।’+
-
-
ਜ਼ਬੂਰ 44:1ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
44 ਹੇ ਪਰਮੇਸ਼ੁਰ, ਤੂੰ ਪੁਰਾਣੇ ਸਮਿਆਂ ਵਿਚ,
ਹਾਂ, ਸਾਡੇ ਪਿਉ-ਦਾਦਿਆਂ ਦੇ ਜ਼ਮਾਨੇ ਵਿਚ ਜੋ ਵੀ ਕੰਮ ਕੀਤੇ,
ਉਨ੍ਹਾਂ ਬਾਰੇ ਸਾਡੇ ਪਿਉ-ਦਾਦਿਆਂ ਨੇ ਸਾਨੂੰ ਦੱਸਿਆ ਹੈ+
ਅਤੇ ਅਸੀਂ ਆਪਣੇ ਕੰਨੀਂ ਸੁਣਿਆ ਹੈ।
-