ਜ਼ਬੂਰ 74:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 74 ਹੇ ਪਰਮੇਸ਼ੁਰ, ਤੂੰ ਸਾਨੂੰ ਹਮੇਸ਼ਾ ਲਈ ਕਿਉਂ ਤਿਆਗ ਦਿੱਤਾ ਹੈ?+ ਤੇਰੇ ਗੁੱਸੇ ਦੀ ਅੱਗ ਤੇਰੀ ਚਰਾਂਦ ਦੀਆਂ ਭੇਡਾਂ ਉੱਤੇ ਕਿਉਂ ਵਰ੍ਹਦੀ ਹੈ?+ ਜ਼ਬੂਰ 95:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਉਹੀ ਸਾਡਾ ਪਰਮੇਸ਼ੁਰ ਹੈ,ਅਸੀਂ ਉਸ ਦੀ ਚਰਾਂਦ ਦੀਆਂ ਭੇਡਾਂ ਹਾਂ ਜਿਨ੍ਹਾਂ ਦੀ ਉਹ ਦੇਖ-ਭਾਲ ਕਰਦਾ ਹੈ।+ ਅੱਜ ਜਦੋਂ ਤੁਸੀਂ ਉਸ ਦੀ ਗੱਲ ਸੁਣੋ,+ ਜ਼ਬੂਰ 100:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਕਬੂਲ ਕਰੋ ਕਿ ਯਹੋਵਾਹ ਹੀ ਪਰਮੇਸ਼ੁਰ ਹੈ।+ ਉਸ ਨੇ ਹੀ ਸਾਨੂੰ ਬਣਾਇਆ ਅਤੇ ਅਸੀਂ ਉਸ ਦੇ ਹਾਂ।*+ ਅਸੀਂ ਉਸ ਦੀ ਪਰਜਾ ਅਤੇ ਚਰਾਂਦ ਦੀਆਂ ਭੇਡਾਂ ਹਾਂ।+
74 ਹੇ ਪਰਮੇਸ਼ੁਰ, ਤੂੰ ਸਾਨੂੰ ਹਮੇਸ਼ਾ ਲਈ ਕਿਉਂ ਤਿਆਗ ਦਿੱਤਾ ਹੈ?+ ਤੇਰੇ ਗੁੱਸੇ ਦੀ ਅੱਗ ਤੇਰੀ ਚਰਾਂਦ ਦੀਆਂ ਭੇਡਾਂ ਉੱਤੇ ਕਿਉਂ ਵਰ੍ਹਦੀ ਹੈ?+
7 ਉਹੀ ਸਾਡਾ ਪਰਮੇਸ਼ੁਰ ਹੈ,ਅਸੀਂ ਉਸ ਦੀ ਚਰਾਂਦ ਦੀਆਂ ਭੇਡਾਂ ਹਾਂ ਜਿਨ੍ਹਾਂ ਦੀ ਉਹ ਦੇਖ-ਭਾਲ ਕਰਦਾ ਹੈ।+ ਅੱਜ ਜਦੋਂ ਤੁਸੀਂ ਉਸ ਦੀ ਗੱਲ ਸੁਣੋ,+ ਜ਼ਬੂਰ 100:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਕਬੂਲ ਕਰੋ ਕਿ ਯਹੋਵਾਹ ਹੀ ਪਰਮੇਸ਼ੁਰ ਹੈ।+ ਉਸ ਨੇ ਹੀ ਸਾਨੂੰ ਬਣਾਇਆ ਅਤੇ ਅਸੀਂ ਉਸ ਦੇ ਹਾਂ।*+ ਅਸੀਂ ਉਸ ਦੀ ਪਰਜਾ ਅਤੇ ਚਰਾਂਦ ਦੀਆਂ ਭੇਡਾਂ ਹਾਂ।+
3 ਕਬੂਲ ਕਰੋ ਕਿ ਯਹੋਵਾਹ ਹੀ ਪਰਮੇਸ਼ੁਰ ਹੈ।+ ਉਸ ਨੇ ਹੀ ਸਾਨੂੰ ਬਣਾਇਆ ਅਤੇ ਅਸੀਂ ਉਸ ਦੇ ਹਾਂ।*+ ਅਸੀਂ ਉਸ ਦੀ ਪਰਜਾ ਅਤੇ ਚਰਾਂਦ ਦੀਆਂ ਭੇਡਾਂ ਹਾਂ।+