ਜ਼ਬੂਰ 144:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਹੇ ਯਹੋਵਾਹ, ਆਕਾਸ਼ ਨੂੰ ਝੁਕਾ ਕੇ ਹੇਠਾਂ ਉੱਤਰ ਆ;+ਪਹਾੜਾਂ ਨੂੰ ਛੂਹ ਤਾਂਕਿ ਉਨ੍ਹਾਂ ਵਿੱਚੋਂ ਧੂੰਆਂ ਨਿਕਲੇ।+ ਨਹੂਮ 1:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਉਸ ਦੇ ਕ੍ਰੋਧ ਸਾਮ੍ਹਣੇ ਕੌਣ ਖੜ੍ਹਾ ਰਹਿ ਸਕਦਾ ਹੈ?+ ਅਤੇ ਉਸ ਦੇ ਤੱਤੇ ਕ੍ਰੋਧ ਸਾਮ੍ਹਣੇ ਕੌਣ ਟਿਕ ਸਕਦਾ ਹੈ?+ ਉਸ ਦਾ ਗੁੱਸਾ ਅੱਗ ਵਾਂਗ ਵਰ੍ਹੇਗਾ,ਉਸ ਕਰਕੇ ਚਟਾਨਾਂ ਚੂਰ-ਚੂਰ ਹੋ ਜਾਣਗੀਆਂ।
6 ਉਸ ਦੇ ਕ੍ਰੋਧ ਸਾਮ੍ਹਣੇ ਕੌਣ ਖੜ੍ਹਾ ਰਹਿ ਸਕਦਾ ਹੈ?+ ਅਤੇ ਉਸ ਦੇ ਤੱਤੇ ਕ੍ਰੋਧ ਸਾਮ੍ਹਣੇ ਕੌਣ ਟਿਕ ਸਕਦਾ ਹੈ?+ ਉਸ ਦਾ ਗੁੱਸਾ ਅੱਗ ਵਾਂਗ ਵਰ੍ਹੇਗਾ,ਉਸ ਕਰਕੇ ਚਟਾਨਾਂ ਚੂਰ-ਚੂਰ ਹੋ ਜਾਣਗੀਆਂ।