ਕਹਾਉਤਾਂ 3:32 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 32 ਕਿਉਂਕਿ ਯਹੋਵਾਹ ਨੂੰ ਚਾਲਬਾਜ਼ ਇਨਸਾਨ ਤੋਂ ਘਿਣ ਆਉਂਦੀ ਹੈ,+ਪਰ ਨੇਕ ਇਨਸਾਨਾਂ ਨਾਲ ਉਸ ਦੀ ਗੂੜ੍ਹੀ ਦੋਸਤੀ ਹੈ।+ ਅਫ਼ਸੀਆਂ 4:25 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 25 ਇਸ ਲਈ ਹੁਣ ਜਦ ਤੁਸੀਂ ਛਲ-ਕਪਟ ਕਰਨਾ ਛੱਡ ਦਿੱਤਾ ਹੈ, ਤਾਂ ਤੁਸੀਂ ਸਾਰੇ ਇਕ-ਦੂਜੇ ਨਾਲ ਸੱਚ ਬੋਲੋ+ ਕਿਉਂਕਿ ਅਸੀਂ ਇੱਕੋ ਸਰੀਰ ਦੇ ਅੰਗ ਹਾਂ।+
25 ਇਸ ਲਈ ਹੁਣ ਜਦ ਤੁਸੀਂ ਛਲ-ਕਪਟ ਕਰਨਾ ਛੱਡ ਦਿੱਤਾ ਹੈ, ਤਾਂ ਤੁਸੀਂ ਸਾਰੇ ਇਕ-ਦੂਜੇ ਨਾਲ ਸੱਚ ਬੋਲੋ+ ਕਿਉਂਕਿ ਅਸੀਂ ਇੱਕੋ ਸਰੀਰ ਦੇ ਅੰਗ ਹਾਂ।+