ਰੋਮੀਆਂ 10:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਕਿਉਂਕਿ “ਹਰ ਕੋਈ ਜਿਹੜਾ ਯਹੋਵਾਹ* ਦਾ ਨਾਂ ਲੈਂਦਾ ਹੈ, ਬਚਾਇਆ ਜਾਵੇਗਾ।”+ ਇਬਰਾਨੀਆਂ 5:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਧਰਤੀ ਉੱਤੇ ਰਹਿੰਦਿਆਂ ਮਸੀਹ ਨੇ ਧਾਹਾਂ ਮਾਰ-ਮਾਰ ਕੇ ਅਤੇ ਹੰਝੂ ਵਹਾ-ਵਹਾ ਕੇ ਉਸ ਨੂੰ ਫ਼ਰਿਆਦਾਂ ਅਤੇ ਮਿੰਨਤਾਂ ਕੀਤੀਆਂ+ ਜਿਹੜਾ ਉਸ ਨੂੰ ਮੌਤ ਤੋਂ ਬਚਾ ਸਕਦਾ ਸੀ ਅਤੇ ਪਰਮੇਸ਼ੁਰ ਦਾ ਡਰ ਰੱਖਣ ਕਰਕੇ ਉਸ ਦੀ ਸੁਣੀ ਗਈ।
7 ਧਰਤੀ ਉੱਤੇ ਰਹਿੰਦਿਆਂ ਮਸੀਹ ਨੇ ਧਾਹਾਂ ਮਾਰ-ਮਾਰ ਕੇ ਅਤੇ ਹੰਝੂ ਵਹਾ-ਵਹਾ ਕੇ ਉਸ ਨੂੰ ਫ਼ਰਿਆਦਾਂ ਅਤੇ ਮਿੰਨਤਾਂ ਕੀਤੀਆਂ+ ਜਿਹੜਾ ਉਸ ਨੂੰ ਮੌਤ ਤੋਂ ਬਚਾ ਸਕਦਾ ਸੀ ਅਤੇ ਪਰਮੇਸ਼ੁਰ ਦਾ ਡਰ ਰੱਖਣ ਕਰਕੇ ਉਸ ਦੀ ਸੁਣੀ ਗਈ।