ਉਤਪਤ 26:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਇਸ ਦੇਸ਼ ਵਿਚ ਪਰਦੇਸੀ ਵਜੋਂ ਰਹਿ।+ ਮੈਂ ਤੇਰੇ ਨਾਲ ਰਹਾਂਗਾ ਅਤੇ ਤੈਨੂੰ ਬਰਕਤ ਦਿਆਂਗਾ ਕਿਉਂਕਿ ਮੈਂ ਤੈਨੂੰ ਅਤੇ ਤੇਰੀ ਸੰਤਾਨ* ਨੂੰ ਇਹ ਸਾਰੇ ਇਲਾਕੇ ਦਿਆਂਗਾ।+ ਮੈਂ ਤੇਰੇ ਪਿਤਾ ਅਬਰਾਹਾਮ ਨਾਲ ਸਹੁੰ ਖਾ ਕੇ ਜੋ ਵਾਅਦਾ ਕੀਤਾ ਸੀ, ਉਸ ਨੂੰ ਪੂਰਾ ਕਰਾਂਗਾ:+
3 ਇਸ ਦੇਸ਼ ਵਿਚ ਪਰਦੇਸੀ ਵਜੋਂ ਰਹਿ।+ ਮੈਂ ਤੇਰੇ ਨਾਲ ਰਹਾਂਗਾ ਅਤੇ ਤੈਨੂੰ ਬਰਕਤ ਦਿਆਂਗਾ ਕਿਉਂਕਿ ਮੈਂ ਤੈਨੂੰ ਅਤੇ ਤੇਰੀ ਸੰਤਾਨ* ਨੂੰ ਇਹ ਸਾਰੇ ਇਲਾਕੇ ਦਿਆਂਗਾ।+ ਮੈਂ ਤੇਰੇ ਪਿਤਾ ਅਬਰਾਹਾਮ ਨਾਲ ਸਹੁੰ ਖਾ ਕੇ ਜੋ ਵਾਅਦਾ ਕੀਤਾ ਸੀ, ਉਸ ਨੂੰ ਪੂਰਾ ਕਰਾਂਗਾ:+