ਰੋਮੀਆਂ 15:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਜੋ ਵੀ ਪਹਿਲਾਂ ਲਿਖਿਆ ਗਿਆ ਸੀ, ਉਹ ਸਾਨੂੰ ਸਿੱਖਿਆ ਦੇਣ ਲਈ ਹੀ ਲਿਖਿਆ ਗਿਆ ਸੀ।+ ਧਰਮ-ਗ੍ਰੰਥ ਮੁਸ਼ਕਲਾਂ ਦੌਰਾਨ ਧੀਰਜ ਰੱਖਣ ਵਿਚ ਸਾਡੀ ਮਦਦ ਕਰਦਾ ਹੈ ਅਤੇ ਇਸ ਤੋਂ ਸਾਨੂੰ ਦਿਲਾਸਾ ਮਿਲਦਾ ਹੈ ਅਤੇ ਇਸ ਧੀਰਜ ਅਤੇ ਦਿਲਾਸੇ ਕਰਕੇ ਸਾਨੂੰ ਉਮੀਦ ਮਿਲਦੀ ਹੈ।+
4 ਜੋ ਵੀ ਪਹਿਲਾਂ ਲਿਖਿਆ ਗਿਆ ਸੀ, ਉਹ ਸਾਨੂੰ ਸਿੱਖਿਆ ਦੇਣ ਲਈ ਹੀ ਲਿਖਿਆ ਗਿਆ ਸੀ।+ ਧਰਮ-ਗ੍ਰੰਥ ਮੁਸ਼ਕਲਾਂ ਦੌਰਾਨ ਧੀਰਜ ਰੱਖਣ ਵਿਚ ਸਾਡੀ ਮਦਦ ਕਰਦਾ ਹੈ ਅਤੇ ਇਸ ਤੋਂ ਸਾਨੂੰ ਦਿਲਾਸਾ ਮਿਲਦਾ ਹੈ ਅਤੇ ਇਸ ਧੀਰਜ ਅਤੇ ਦਿਲਾਸੇ ਕਰਕੇ ਸਾਨੂੰ ਉਮੀਦ ਮਿਲਦੀ ਹੈ।+