ਜ਼ਬੂਰ 86:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਹੇ ਯਹੋਵਾਹ, ਤੂੰ ਭਲਾ ਹੈਂ+ ਅਤੇ ਮਾਫ਼ ਕਰਨ ਲਈ ਤਿਆਰ ਰਹਿੰਦਾ ਹੈਂ;+ਜੋ ਤੈਨੂੰ ਪੁਕਾਰਦੇ ਹਨ, ਤੂੰ ਉਨ੍ਹਾਂ ਨਾਲ ਬੇਹੱਦ ਅਟੱਲ ਪਿਆਰ ਕਰਦਾ ਹੈਂ।+ ਮਰਕੁਸ 10:18 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 ਯਿਸੂ ਨੇ ਉਸ ਨੂੰ ਕਿਹਾ: “ਤੂੰ ਮੈਨੂੰ ਚੰਗਾ ਕਿਉਂ ਕਹਿੰਦਾ ਹੈਂ? ਪਰਮੇਸ਼ੁਰ ਤੋਂ ਇਲਾਵਾ ਹੋਰ ਕੋਈ ਚੰਗਾ ਨਹੀਂ।+
5 ਹੇ ਯਹੋਵਾਹ, ਤੂੰ ਭਲਾ ਹੈਂ+ ਅਤੇ ਮਾਫ਼ ਕਰਨ ਲਈ ਤਿਆਰ ਰਹਿੰਦਾ ਹੈਂ;+ਜੋ ਤੈਨੂੰ ਪੁਕਾਰਦੇ ਹਨ, ਤੂੰ ਉਨ੍ਹਾਂ ਨਾਲ ਬੇਹੱਦ ਅਟੱਲ ਪਿਆਰ ਕਰਦਾ ਹੈਂ।+