ਯਸਾਯਾਹ 48:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਯਹੋਵਾਹ, ਤੇਰਾ ਛੁਡਾਉਣ ਵਾਲਾ, ਇਜ਼ਰਾਈਲ ਦਾ ਪਵਿੱਤਰ ਪਰਮੇਸ਼ੁਰ,+ ਇਹ ਕਹਿੰਦਾ ਹੈ: “ਮੈਂ ਤੇਰਾ ਪਰਮੇਸ਼ੁਰ ਯਹੋਵਾਹ ਹਾਂ,ਜੋ ਤੈਨੂੰ ਤੇਰੇ ਫ਼ਾਇਦੇ ਲਈ* ਸਿੱਖਿਆ ਦਿੰਦਾ ਹਾਂ,+ਜੋ ਤੈਨੂੰ ਉਸ ਰਾਹ ਪਾਉਂਦਾ ਹਾਂ ਜਿਸ ਰਾਹ ਤੈਨੂੰ ਜਾਣਾ ਚਾਹੀਦਾ ਹੈ।+
17 ਯਹੋਵਾਹ, ਤੇਰਾ ਛੁਡਾਉਣ ਵਾਲਾ, ਇਜ਼ਰਾਈਲ ਦਾ ਪਵਿੱਤਰ ਪਰਮੇਸ਼ੁਰ,+ ਇਹ ਕਹਿੰਦਾ ਹੈ: “ਮੈਂ ਤੇਰਾ ਪਰਮੇਸ਼ੁਰ ਯਹੋਵਾਹ ਹਾਂ,ਜੋ ਤੈਨੂੰ ਤੇਰੇ ਫ਼ਾਇਦੇ ਲਈ* ਸਿੱਖਿਆ ਦਿੰਦਾ ਹਾਂ,+ਜੋ ਤੈਨੂੰ ਉਸ ਰਾਹ ਪਾਉਂਦਾ ਹਾਂ ਜਿਸ ਰਾਹ ਤੈਨੂੰ ਜਾਣਾ ਚਾਹੀਦਾ ਹੈ।+