ਜ਼ਬੂਰ 86:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਤੂੰ ਮੇਰਾ ਪਰਮੇਸ਼ੁਰ ਹੈਂ,ਮੇਰੀ ਜਾਨ ਦੀ ਰਾਖੀ ਕਰ ਕਿਉਂਕਿ ਮੈਂ ਵਫ਼ਾਦਾਰ ਹਾਂ,+ਆਪਣੇ ਸੇਵਕ ਨੂੰ ਬਚਾ ਜਿਸ ਨੂੰ ਤੇਰੇ ʼਤੇ ਭਰੋਸਾ ਹੈ।+ ਯਸਾਯਾਹ 41:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਨਾ ਡਰ ਕਿਉਂਕਿ ਮੈਂ ਤੇਰੇ ਅੰਗ-ਸੰਗ ਹਾਂ।+ ਨਾ ਘਬਰਾ ਕਿਉਂਕਿ ਮੈਂ ਤੇਰਾ ਪਰਮੇਸ਼ੁਰ ਹਾਂ।+ ਮੈਂ ਤੈਨੂੰ ਮਜ਼ਬੂਤ ਕਰਾਂਗਾ, ਹਾਂ, ਮੈਂ ਤੇਰੀ ਮਦਦ ਕਰਾਂਗਾ,+ਮੈਂ ਇਨਸਾਫ਼ ਕਰਨ ਵਾਲੇ ਆਪਣੇ ਸੱਜੇ ਹੱਥ ਨਾਲ ਤੈਨੂੰ ਜ਼ਰੂਰ ਸੰਭਾਲਾਂਗਾ।’
2 ਤੂੰ ਮੇਰਾ ਪਰਮੇਸ਼ੁਰ ਹੈਂ,ਮੇਰੀ ਜਾਨ ਦੀ ਰਾਖੀ ਕਰ ਕਿਉਂਕਿ ਮੈਂ ਵਫ਼ਾਦਾਰ ਹਾਂ,+ਆਪਣੇ ਸੇਵਕ ਨੂੰ ਬਚਾ ਜਿਸ ਨੂੰ ਤੇਰੇ ʼਤੇ ਭਰੋਸਾ ਹੈ।+
10 ਨਾ ਡਰ ਕਿਉਂਕਿ ਮੈਂ ਤੇਰੇ ਅੰਗ-ਸੰਗ ਹਾਂ।+ ਨਾ ਘਬਰਾ ਕਿਉਂਕਿ ਮੈਂ ਤੇਰਾ ਪਰਮੇਸ਼ੁਰ ਹਾਂ।+ ਮੈਂ ਤੈਨੂੰ ਮਜ਼ਬੂਤ ਕਰਾਂਗਾ, ਹਾਂ, ਮੈਂ ਤੇਰੀ ਮਦਦ ਕਰਾਂਗਾ,+ਮੈਂ ਇਨਸਾਫ਼ ਕਰਨ ਵਾਲੇ ਆਪਣੇ ਸੱਜੇ ਹੱਥ ਨਾਲ ਤੈਨੂੰ ਜ਼ਰੂਰ ਸੰਭਾਲਾਂਗਾ।’