2 ਸਮੂਏਲ 5:19 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 19 ਦਾਊਦ ਨੇ ਯਹੋਵਾਹ ਤੋਂ ਇਹ ਸਲਾਹ ਮੰਗੀ:+ “ਕੀ ਮੈਂ ਜਾ ਕੇ ਫਲਿਸਤੀਆਂ ʼਤੇ ਚੜ੍ਹਾਈ ਕਰਾਂ? ਕੀ ਤੂੰ ਉਨ੍ਹਾਂ ਨੂੰ ਮੇਰੇ ਹੱਥ ਵਿਚ ਦੇ ਦੇਵੇਂਗਾ?” ਯਹੋਵਾਹ ਨੇ ਦਾਊਦ ਨੂੰ ਜਵਾਬ ਦਿੱਤਾ: “ਹਾਂ ਚੜ੍ਹਾਈ ਕਰ, ਮੈਂ ਫਲਿਸਤੀਆਂ ਨੂੰ ਤੇਰੇ ਹੱਥ ਵਿਚ ਜ਼ਰੂਰ ਦਿਆਂਗਾ।”+ ਜ਼ਬੂਰ 18:50 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 50 ਉਹ ਆਪਣੇ ਰਾਜੇ ਲਈ ਮੁਕਤੀ ਦੇ ਵੱਡੇ-ਵੱਡੇ ਕੰਮ ਕਰਦਾ ਹੈ;*+ਉਹ ਆਪਣੇ ਚੁਣੇ ਹੋਏ+ ਲਈ, ਹਾਂ, ਦਾਊਦ ਅਤੇ ਉਸ ਦੀ ਸੰਤਾਨ* ਲਈ,ਹਮੇਸ਼ਾ-ਹਮੇਸ਼ਾ ਵਾਸਤੇ ਅਟੱਲ ਪਿਆਰ ਦਿਖਾਉਂਦਾ ਹੈ।+
19 ਦਾਊਦ ਨੇ ਯਹੋਵਾਹ ਤੋਂ ਇਹ ਸਲਾਹ ਮੰਗੀ:+ “ਕੀ ਮੈਂ ਜਾ ਕੇ ਫਲਿਸਤੀਆਂ ʼਤੇ ਚੜ੍ਹਾਈ ਕਰਾਂ? ਕੀ ਤੂੰ ਉਨ੍ਹਾਂ ਨੂੰ ਮੇਰੇ ਹੱਥ ਵਿਚ ਦੇ ਦੇਵੇਂਗਾ?” ਯਹੋਵਾਹ ਨੇ ਦਾਊਦ ਨੂੰ ਜਵਾਬ ਦਿੱਤਾ: “ਹਾਂ ਚੜ੍ਹਾਈ ਕਰ, ਮੈਂ ਫਲਿਸਤੀਆਂ ਨੂੰ ਤੇਰੇ ਹੱਥ ਵਿਚ ਜ਼ਰੂਰ ਦਿਆਂਗਾ।”+
50 ਉਹ ਆਪਣੇ ਰਾਜੇ ਲਈ ਮੁਕਤੀ ਦੇ ਵੱਡੇ-ਵੱਡੇ ਕੰਮ ਕਰਦਾ ਹੈ;*+ਉਹ ਆਪਣੇ ਚੁਣੇ ਹੋਏ+ ਲਈ, ਹਾਂ, ਦਾਊਦ ਅਤੇ ਉਸ ਦੀ ਸੰਤਾਨ* ਲਈ,ਹਮੇਸ਼ਾ-ਹਮੇਸ਼ਾ ਵਾਸਤੇ ਅਟੱਲ ਪਿਆਰ ਦਿਖਾਉਂਦਾ ਹੈ।+