ਜ਼ਬੂਰ 146:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਯਹੋਵਾਹ ਅੰਨ੍ਹਿਆਂ ਦੀਆਂ ਅੱਖਾਂ ਖੋਲ੍ਹਦਾ ਹੈ;+ਯਹੋਵਾਹ ਦੁੱਖਾਂ ਦੇ ਬੋਝ ਹੇਠ ਦੱਬੇ ਹੋਇਆਂ ਨੂੰ ਸੰਭਾਲਦਾ ਹੈ;+ਯਹੋਵਾਹ ਧਰਮੀਆਂ ਨੂੰ ਪਿਆਰ ਕਰਦਾ ਹੈ।
8 ਯਹੋਵਾਹ ਅੰਨ੍ਹਿਆਂ ਦੀਆਂ ਅੱਖਾਂ ਖੋਲ੍ਹਦਾ ਹੈ;+ਯਹੋਵਾਹ ਦੁੱਖਾਂ ਦੇ ਬੋਝ ਹੇਠ ਦੱਬੇ ਹੋਇਆਂ ਨੂੰ ਸੰਭਾਲਦਾ ਹੈ;+ਯਹੋਵਾਹ ਧਰਮੀਆਂ ਨੂੰ ਪਿਆਰ ਕਰਦਾ ਹੈ।