ਕੂਚ 15:18 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 ਯਹੋਵਾਹ ਹਮੇਸ਼ਾ-ਹਮੇਸ਼ਾ ਲਈ ਰਾਜ ਕਰੇਗਾ।+ ਦਾਨੀਏਲ 6:26 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 26 ਮੈਂ ਇਹ ਹੁਕਮ ਦਿੰਦਾ ਹਾਂ ਕਿ ਮੇਰੇ ਰਾਜ ਦੇ ਹਰ ਇਲਾਕੇ ਵਿਚ ਲੋਕ ਦਾਨੀਏਲ ਦੇ ਪਰਮੇਸ਼ੁਰ ਤੋਂ ਡਰਨ ਅਤੇ ਉਸ ਦਾ ਆਦਰ ਕਰਨ+ ਕਿਉਂਕਿ ਉਹ ਜੀਉਂਦਾ ਪਰਮੇਸ਼ੁਰ ਹੈ ਅਤੇ ਹਮੇਸ਼ਾ ਰਹਿੰਦਾ ਹੈ। ਉਸ ਦੇ ਰਾਜ ਨੂੰ ਕਦੇ ਵੀ ਖ਼ਤਮ ਨਹੀਂ ਕੀਤਾ ਜਾਵੇਗਾ ਅਤੇ ਉਹ ਸਦਾ ਹਕੂਮਤ ਕਰੇਗਾ।+ ਪ੍ਰਕਾਸ਼ ਦੀ ਕਿਤਾਬ 11:15 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 ਫਿਰ ਸੱਤਵੇਂ ਦੂਤ ਨੇ ਆਪਣੀ ਤੁਰ੍ਹੀ ਵਜਾਈ।+ ਸਵਰਗ ਵਿਚ ਉੱਚੀਆਂ ਆਵਾਜ਼ਾਂ ਨੇ ਕਿਹਾ: “ਦੁਨੀਆਂ ਦਾ ਰਾਜ ਸਾਡੇ ਪਰਮੇਸ਼ੁਰ+ ਅਤੇ ਉਸ ਦੇ ਮਸੀਹ ਦਾ ਹੋ ਗਿਆ ਹੈ+ ਅਤੇ ਪਰਮੇਸ਼ੁਰ ਰਾਜੇ ਵਜੋਂ ਹਮੇਸ਼ਾ-ਹਮੇਸ਼ਾ ਰਾਜ ਕਰੇਗਾ।”+
26 ਮੈਂ ਇਹ ਹੁਕਮ ਦਿੰਦਾ ਹਾਂ ਕਿ ਮੇਰੇ ਰਾਜ ਦੇ ਹਰ ਇਲਾਕੇ ਵਿਚ ਲੋਕ ਦਾਨੀਏਲ ਦੇ ਪਰਮੇਸ਼ੁਰ ਤੋਂ ਡਰਨ ਅਤੇ ਉਸ ਦਾ ਆਦਰ ਕਰਨ+ ਕਿਉਂਕਿ ਉਹ ਜੀਉਂਦਾ ਪਰਮੇਸ਼ੁਰ ਹੈ ਅਤੇ ਹਮੇਸ਼ਾ ਰਹਿੰਦਾ ਹੈ। ਉਸ ਦੇ ਰਾਜ ਨੂੰ ਕਦੇ ਵੀ ਖ਼ਤਮ ਨਹੀਂ ਕੀਤਾ ਜਾਵੇਗਾ ਅਤੇ ਉਹ ਸਦਾ ਹਕੂਮਤ ਕਰੇਗਾ।+
15 ਫਿਰ ਸੱਤਵੇਂ ਦੂਤ ਨੇ ਆਪਣੀ ਤੁਰ੍ਹੀ ਵਜਾਈ।+ ਸਵਰਗ ਵਿਚ ਉੱਚੀਆਂ ਆਵਾਜ਼ਾਂ ਨੇ ਕਿਹਾ: “ਦੁਨੀਆਂ ਦਾ ਰਾਜ ਸਾਡੇ ਪਰਮੇਸ਼ੁਰ+ ਅਤੇ ਉਸ ਦੇ ਮਸੀਹ ਦਾ ਹੋ ਗਿਆ ਹੈ+ ਅਤੇ ਪਰਮੇਸ਼ੁਰ ਰਾਜੇ ਵਜੋਂ ਹਮੇਸ਼ਾ-ਹਮੇਸ਼ਾ ਰਾਜ ਕਰੇਗਾ।”+