ਜ਼ਬੂਰ 16:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 ਤੂੰ ਮੈਨੂੰ ਜ਼ਿੰਦਗੀ ਦਾ ਰਾਹ ਦਿਖਾਉਂਦਾ ਹੈਂ।+ ਤੇਰੀ ਹਜ਼ੂਰੀ ਵਿਚ ਖ਼ੁਸ਼ੀਆਂ ਹੀ ਖ਼ੁਸ਼ੀਆਂ ਹਨ;+ਤੇਰੇ ਸੱਜੇ ਹੱਥ ਰਹਿ ਕੇ ਮੈਨੂੰ ਸਦਾ ਆਨੰਦ* ਮਿਲਦਾ ਹੈ। ਜ਼ਬੂਰ 45:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਤੈਨੂੰ ਧਾਰਮਿਕਤਾ ਨਾਲ ਪਿਆਰ+ ਅਤੇ ਬੁਰਾਈ ਨਾਲ ਨਫ਼ਰਤ ਹੈ।+ ਇਸੇ ਕਰਕੇ ਪਰਮੇਸ਼ੁਰ ਨੇ, ਹਾਂ, ਤੇਰੇ ਪਰਮੇਸ਼ੁਰ ਨੇ ਤੇਰੇ ਸਿਰ ਉੱਤੇ ਤੇਲ ਪਾ ਕੇ+ ਤੈਨੂੰ ਨਿਯੁਕਤ ਕੀਤਾ ਹੈ+ ਅਤੇ ਤੈਨੂੰ ਤੇਰੇ ਸਾਥੀਆਂ ਨਾਲੋਂ ਜ਼ਿਆਦਾ ਖ਼ੁਸ਼ੀ ਦਿੱਤੀ ਹੈ।
11 ਤੂੰ ਮੈਨੂੰ ਜ਼ਿੰਦਗੀ ਦਾ ਰਾਹ ਦਿਖਾਉਂਦਾ ਹੈਂ।+ ਤੇਰੀ ਹਜ਼ੂਰੀ ਵਿਚ ਖ਼ੁਸ਼ੀਆਂ ਹੀ ਖ਼ੁਸ਼ੀਆਂ ਹਨ;+ਤੇਰੇ ਸੱਜੇ ਹੱਥ ਰਹਿ ਕੇ ਮੈਨੂੰ ਸਦਾ ਆਨੰਦ* ਮਿਲਦਾ ਹੈ।
7 ਤੈਨੂੰ ਧਾਰਮਿਕਤਾ ਨਾਲ ਪਿਆਰ+ ਅਤੇ ਬੁਰਾਈ ਨਾਲ ਨਫ਼ਰਤ ਹੈ।+ ਇਸੇ ਕਰਕੇ ਪਰਮੇਸ਼ੁਰ ਨੇ, ਹਾਂ, ਤੇਰੇ ਪਰਮੇਸ਼ੁਰ ਨੇ ਤੇਰੇ ਸਿਰ ਉੱਤੇ ਤੇਲ ਪਾ ਕੇ+ ਤੈਨੂੰ ਨਿਯੁਕਤ ਕੀਤਾ ਹੈ+ ਅਤੇ ਤੈਨੂੰ ਤੇਰੇ ਸਾਥੀਆਂ ਨਾਲੋਂ ਜ਼ਿਆਦਾ ਖ਼ੁਸ਼ੀ ਦਿੱਤੀ ਹੈ।