ਯਸਾਯਾਹ 53:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਇਸ ਲਈ ਮੈਂ ਉਸ ਨੂੰ ਬਹੁਤਿਆਂ ਨਾਲ ਹਿੱਸਾ ਦੇਵਾਂਗਾ,ਉਹ ਤਾਕਤਵਰਾਂ ਨਾਲ ਆਪਣੀ ਲੁੱਟ ਦਾ ਮਾਲ ਵੰਡੇਗਾਕਿਉਂਕਿ ਉਸ ਨੇ ਮੌਤ ਤਕ ਆਪਣੀ ਜਾਨ ਡੋਲ੍ਹ ਦਿੱਤੀ+ਅਤੇ ਅਪਰਾਧੀਆਂ ਵਿਚ ਗਿਣਿਆ ਗਿਆ;+ਉਹ ਬਹੁਤਿਆਂ ਦੇ ਪਾਪ ਚੁੱਕ ਕੇ ਲੈ ਗਿਆ+ਅਤੇ ਉਸ ਨੇ ਅਪਰਾਧੀਆਂ ਲਈ ਬੇਨਤੀ ਕੀਤੀ।+ 1 ਕੁਰਿੰਥੀਆਂ 15:3, 4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਮੈਂ ਜੋ ਸਭ ਤੋਂ ਜ਼ਰੂਰੀ ਗੱਲ ਸਿੱਖੀ ਸੀ, ਉਹ ਤੁਹਾਨੂੰ ਵੀ ਦੱਸੀ ਹੈ ਕਿ ਧਰਮ-ਗ੍ਰੰਥ ਅਨੁਸਾਰ ਮਸੀਹ ਸਾਡੇ ਪਾਪਾਂ ਦੀ ਖ਼ਾਤਰ ਮਰਿਆ,+ 4 ਉਸ ਨੂੰ ਦਫ਼ਨਾਇਆ ਗਿਆ+ ਅਤੇ ਧਰਮ-ਗ੍ਰੰਥ ਅਨੁਸਾਰ+ ਉਸ ਨੂੰ ਤੀਜੇ ਦਿਨ+ ਜੀਉਂਦਾ ਕੀਤਾ ਗਿਆ,+
12 ਇਸ ਲਈ ਮੈਂ ਉਸ ਨੂੰ ਬਹੁਤਿਆਂ ਨਾਲ ਹਿੱਸਾ ਦੇਵਾਂਗਾ,ਉਹ ਤਾਕਤਵਰਾਂ ਨਾਲ ਆਪਣੀ ਲੁੱਟ ਦਾ ਮਾਲ ਵੰਡੇਗਾਕਿਉਂਕਿ ਉਸ ਨੇ ਮੌਤ ਤਕ ਆਪਣੀ ਜਾਨ ਡੋਲ੍ਹ ਦਿੱਤੀ+ਅਤੇ ਅਪਰਾਧੀਆਂ ਵਿਚ ਗਿਣਿਆ ਗਿਆ;+ਉਹ ਬਹੁਤਿਆਂ ਦੇ ਪਾਪ ਚੁੱਕ ਕੇ ਲੈ ਗਿਆ+ਅਤੇ ਉਸ ਨੇ ਅਪਰਾਧੀਆਂ ਲਈ ਬੇਨਤੀ ਕੀਤੀ।+
3 ਮੈਂ ਜੋ ਸਭ ਤੋਂ ਜ਼ਰੂਰੀ ਗੱਲ ਸਿੱਖੀ ਸੀ, ਉਹ ਤੁਹਾਨੂੰ ਵੀ ਦੱਸੀ ਹੈ ਕਿ ਧਰਮ-ਗ੍ਰੰਥ ਅਨੁਸਾਰ ਮਸੀਹ ਸਾਡੇ ਪਾਪਾਂ ਦੀ ਖ਼ਾਤਰ ਮਰਿਆ,+ 4 ਉਸ ਨੂੰ ਦਫ਼ਨਾਇਆ ਗਿਆ+ ਅਤੇ ਧਰਮ-ਗ੍ਰੰਥ ਅਨੁਸਾਰ+ ਉਸ ਨੂੰ ਤੀਜੇ ਦਿਨ+ ਜੀਉਂਦਾ ਕੀਤਾ ਗਿਆ,+