ਜ਼ਬੂਰ 23:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਭਾਵੇਂ ਮੈਂ ਹਨੇਰੀ ਵਾਦੀ ਵਿਚ ਤੁਰਦਾ ਹਾਂ,+ਪਰ ਮੈਨੂੰ ਕੋਈ ਡਰ ਨਹੀਂ+ਕਿਉਂਕਿ ਤੂੰ ਮੇਰੇ ਨਾਲ ਹੈਂ;+ਤੇਰੀ ਲਾਠੀ ਅਤੇ ਤੇਰੇ ਡੰਡੇ ਕਰਕੇ ਮੈਂ ਸੁਰੱਖਿਅਤ ਮਹਿਸੂਸ ਕਰਦਾ ਹਾਂ।* ਰੋਮੀਆਂ 8:31 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 31 ਫਿਰ ਅਸੀਂ ਇਨ੍ਹਾਂ ਗੱਲਾਂ ਬਾਰੇ ਕੀ ਕਹੀਏ? ਜੇ ਪਰਮੇਸ਼ੁਰ ਸਾਡੇ ਨਾਲ ਹੈ, ਤਾਂ ਕੌਣ ਸਾਡੇ ਖ਼ਿਲਾਫ਼ ਹੋਵੇਗਾ?+ ਇਬਰਾਨੀਆਂ 13:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਇਸ ਕਰਕੇ ਅਸੀਂ ਪੂਰੇ ਹੌਸਲੇ ਨਾਲ ਕਹਿ ਸਕਦੇ ਹਾਂ: “ਯਹੋਵਾਹ* ਮੇਰਾ ਸਹਾਰਾ ਹੈ; ਮੈਂ ਨਹੀਂ ਡਰਾਂਗਾ। ਇਨਸਾਨ ਮੇਰਾ ਕੀ ਵਿਗਾੜ ਸਕਦਾ ਹੈ?”+
4 ਭਾਵੇਂ ਮੈਂ ਹਨੇਰੀ ਵਾਦੀ ਵਿਚ ਤੁਰਦਾ ਹਾਂ,+ਪਰ ਮੈਨੂੰ ਕੋਈ ਡਰ ਨਹੀਂ+ਕਿਉਂਕਿ ਤੂੰ ਮੇਰੇ ਨਾਲ ਹੈਂ;+ਤੇਰੀ ਲਾਠੀ ਅਤੇ ਤੇਰੇ ਡੰਡੇ ਕਰਕੇ ਮੈਂ ਸੁਰੱਖਿਅਤ ਮਹਿਸੂਸ ਕਰਦਾ ਹਾਂ।*
6 ਇਸ ਕਰਕੇ ਅਸੀਂ ਪੂਰੇ ਹੌਸਲੇ ਨਾਲ ਕਹਿ ਸਕਦੇ ਹਾਂ: “ਯਹੋਵਾਹ* ਮੇਰਾ ਸਹਾਰਾ ਹੈ; ਮੈਂ ਨਹੀਂ ਡਰਾਂਗਾ। ਇਨਸਾਨ ਮੇਰਾ ਕੀ ਵਿਗਾੜ ਸਕਦਾ ਹੈ?”+