ਯਸਾਯਾਹ 45:18 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 ਕਿਉਂਕਿ ਸੱਚਾ ਪਰਮੇਸ਼ੁਰ ਯਹੋਵਾਹ ਜੋ ਆਕਾਸ਼ਾਂ ਦਾ ਸਿਰਜਣਹਾਰ ਹੈ+ਜਿਸ ਨੇ ਧਰਤੀ ਨੂੰ ਬਣਾਇਆ, ਇਸ ਨੂੰ ਰਚਿਆ ਤੇ ਮਜ਼ਬੂਤੀ ਨਾਲ ਕਾਇਮ ਕੀਤਾ+ਜਿਸ ਨੇ ਇਸ ਨੂੰ ਐਵੇਂ ਹੀ* ਨਹੀਂ ਸਿਰਜਿਆ,ਸਗੋਂ ਇਸ ਨੂੰ ਵੱਸਣ ਲਈ ਬਣਾਇਆ,ਉਹ ਇਹ ਕਹਿੰਦਾ ਹੈ:+ “ਮੈਂ ਹੀ ਯਹੋਵਾਹ ਹਾਂ, ਹੋਰ ਕੋਈ ਨਹੀਂ। ਮੱਤੀ 5:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 “ਖ਼ੁਸ਼ ਹਨ ਨਰਮ ਸੁਭਾਅ ਵਾਲੇ+ ਕਿਉਂਕਿ ਉਹ ਧਰਤੀ ਦੇ ਵਾਰਸ ਹੋਣਗੇ।+ ਪ੍ਰਕਾਸ਼ ਦੀ ਕਿਤਾਬ 21:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਮੈਂ ਸਿੰਘਾਸਣ ਤੋਂ ਇਕ ਉੱਚੀ ਆਵਾਜ਼ ਨੂੰ ਇਹ ਕਹਿੰਦੇ ਹੋਏ ਸੁਣਿਆ: “ਦੇਖ! ਪਰਮੇਸ਼ੁਰ ਦਾ ਬਸੇਰਾ ਇਨਸਾਨਾਂ ਦੇ ਵਿਚ ਹੋਵੇਗਾ ਅਤੇ ਉਹ ਉਨ੍ਹਾਂ ਦੇ ਨਾਲ ਰਹੇਗਾ ਅਤੇ ਉਹ ਉਸ ਦੇ ਲੋਕ ਹੋਣਗੇ। ਪਰਮੇਸ਼ੁਰ ਆਪ ਉਨ੍ਹਾਂ ਦੇ ਨਾਲ ਹੋਵੇਗਾ।+
18 ਕਿਉਂਕਿ ਸੱਚਾ ਪਰਮੇਸ਼ੁਰ ਯਹੋਵਾਹ ਜੋ ਆਕਾਸ਼ਾਂ ਦਾ ਸਿਰਜਣਹਾਰ ਹੈ+ਜਿਸ ਨੇ ਧਰਤੀ ਨੂੰ ਬਣਾਇਆ, ਇਸ ਨੂੰ ਰਚਿਆ ਤੇ ਮਜ਼ਬੂਤੀ ਨਾਲ ਕਾਇਮ ਕੀਤਾ+ਜਿਸ ਨੇ ਇਸ ਨੂੰ ਐਵੇਂ ਹੀ* ਨਹੀਂ ਸਿਰਜਿਆ,ਸਗੋਂ ਇਸ ਨੂੰ ਵੱਸਣ ਲਈ ਬਣਾਇਆ,ਉਹ ਇਹ ਕਹਿੰਦਾ ਹੈ:+ “ਮੈਂ ਹੀ ਯਹੋਵਾਹ ਹਾਂ, ਹੋਰ ਕੋਈ ਨਹੀਂ।
3 ਮੈਂ ਸਿੰਘਾਸਣ ਤੋਂ ਇਕ ਉੱਚੀ ਆਵਾਜ਼ ਨੂੰ ਇਹ ਕਹਿੰਦੇ ਹੋਏ ਸੁਣਿਆ: “ਦੇਖ! ਪਰਮੇਸ਼ੁਰ ਦਾ ਬਸੇਰਾ ਇਨਸਾਨਾਂ ਦੇ ਵਿਚ ਹੋਵੇਗਾ ਅਤੇ ਉਹ ਉਨ੍ਹਾਂ ਦੇ ਨਾਲ ਰਹੇਗਾ ਅਤੇ ਉਹ ਉਸ ਦੇ ਲੋਕ ਹੋਣਗੇ। ਪਰਮੇਸ਼ੁਰ ਆਪ ਉਨ੍ਹਾਂ ਦੇ ਨਾਲ ਹੋਵੇਗਾ।+