ਜ਼ਬੂਰ 34:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਬੁਰਾਈ ਕਰਨ ਤੋਂ ਹਟ ਜਾ ਅਤੇ ਨੇਕੀ ਕਰ;+ਸ਼ਾਂਤੀ ਕਾਇਮ ਕਰਨ ਅਤੇ ਇਸ ਨੂੰ ਬਣਾਈ ਰੱਖਣ ਦਾ ਜਤਨ ਕਰ।+ ਯਸਾਯਾਹ 1:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਭਲਾ ਕਰਨਾ ਸਿੱਖੋ, ਨਿਆਂ ਨੂੰ ਭਾਲੋ,+ਜ਼ਾਲਮ ਨੂੰ ਸੁਧਾਰੋ,ਯਤੀਮ* ਦੇ ਹੱਕਾਂ ਦੀ ਰਾਖੀ ਕਰੋ ਅਤੇ ਵਿਧਵਾ ਦਾ ਮੁਕੱਦਮਾ ਲੜੋ।”+
17 ਭਲਾ ਕਰਨਾ ਸਿੱਖੋ, ਨਿਆਂ ਨੂੰ ਭਾਲੋ,+ਜ਼ਾਲਮ ਨੂੰ ਸੁਧਾਰੋ,ਯਤੀਮ* ਦੇ ਹੱਕਾਂ ਦੀ ਰਾਖੀ ਕਰੋ ਅਤੇ ਵਿਧਵਾ ਦਾ ਮੁਕੱਦਮਾ ਲੜੋ।”+