ਯਹੋਸ਼ੁਆ 24:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 “‘ਮੈਂ ਤੁਹਾਨੂੰ ਅਮੋਰੀਆਂ ਦੇ ਦੇਸ਼ ਲੈ ਆਇਆ ਜੋ ਯਰਦਨ ਦੇ ਦੂਜੇ ਪਾਸੇ* ਵੱਸਦੇ ਸਨ ਅਤੇ ਉਹ ਤੁਹਾਡੇ ਨਾਲ ਲੜੇ।+ ਪਰ ਮੈਂ ਉਨ੍ਹਾਂ ਨੂੰ ਤੁਹਾਡੇ ਹੱਥ ਵਿਚ ਦੇ ਦਿੱਤਾ ਤਾਂਕਿ ਤੁਸੀਂ ਉਨ੍ਹਾਂ ਦੇ ਦੇਸ਼ ʼਤੇ ਕਬਜ਼ਾ ਕਰ ਸਕੋ ਅਤੇ ਮੈਂ ਤੁਹਾਡੇ ਅੱਗੋਂ ਉਨ੍ਹਾਂ ਨੂੰ ਮਿਟਾ ਦਿੱਤਾ।+
8 “‘ਮੈਂ ਤੁਹਾਨੂੰ ਅਮੋਰੀਆਂ ਦੇ ਦੇਸ਼ ਲੈ ਆਇਆ ਜੋ ਯਰਦਨ ਦੇ ਦੂਜੇ ਪਾਸੇ* ਵੱਸਦੇ ਸਨ ਅਤੇ ਉਹ ਤੁਹਾਡੇ ਨਾਲ ਲੜੇ।+ ਪਰ ਮੈਂ ਉਨ੍ਹਾਂ ਨੂੰ ਤੁਹਾਡੇ ਹੱਥ ਵਿਚ ਦੇ ਦਿੱਤਾ ਤਾਂਕਿ ਤੁਸੀਂ ਉਨ੍ਹਾਂ ਦੇ ਦੇਸ਼ ʼਤੇ ਕਬਜ਼ਾ ਕਰ ਸਕੋ ਅਤੇ ਮੈਂ ਤੁਹਾਡੇ ਅੱਗੋਂ ਉਨ੍ਹਾਂ ਨੂੰ ਮਿਟਾ ਦਿੱਤਾ।+