ਇਬਰਾਨੀਆਂ 1:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਉਸ ਰਾਹੀਂ ਪਰਮੇਸ਼ੁਰ ਦੀ ਮਹਿਮਾ ਝਲਕਦੀ ਹੈ+ ਅਤੇ ਉਹ ਹੂ-ਬਹੂ ਪਰਮੇਸ਼ੁਰ ਵਰਗਾ ਹੈ+ ਅਤੇ ਉਹ* ਪਰਮੇਸ਼ੁਰ ਦੇ ਸ਼ਕਤੀਸ਼ਾਲੀ ਬਚਨ ਰਾਹੀਂ ਸਾਰੀਆਂ ਚੀਜ਼ਾਂ ਨੂੰ ਕਾਇਮ ਰੱਖਦਾ ਹੈ। ਸਾਨੂੰ ਪਾਪਾਂ ਤੋਂ ਸ਼ੁੱਧ ਕਰਨ ਤੋਂ ਬਾਅਦ+ ਉਹ ਸਵਰਗ ਵਿਚ ਮਹਾਨ ਪਰਮੇਸ਼ੁਰ ਦੇ ਸੱਜੇ ਹੱਥ ਬੈਠ ਗਿਆ।+
3 ਉਸ ਰਾਹੀਂ ਪਰਮੇਸ਼ੁਰ ਦੀ ਮਹਿਮਾ ਝਲਕਦੀ ਹੈ+ ਅਤੇ ਉਹ ਹੂ-ਬਹੂ ਪਰਮੇਸ਼ੁਰ ਵਰਗਾ ਹੈ+ ਅਤੇ ਉਹ* ਪਰਮੇਸ਼ੁਰ ਦੇ ਸ਼ਕਤੀਸ਼ਾਲੀ ਬਚਨ ਰਾਹੀਂ ਸਾਰੀਆਂ ਚੀਜ਼ਾਂ ਨੂੰ ਕਾਇਮ ਰੱਖਦਾ ਹੈ। ਸਾਨੂੰ ਪਾਪਾਂ ਤੋਂ ਸ਼ੁੱਧ ਕਰਨ ਤੋਂ ਬਾਅਦ+ ਉਹ ਸਵਰਗ ਵਿਚ ਮਹਾਨ ਪਰਮੇਸ਼ੁਰ ਦੇ ਸੱਜੇ ਹੱਥ ਬੈਠ ਗਿਆ।+