ਕਹਾਉਤਾਂ 17:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਜਿਹੜਾ ਅਪਰਾਧ ਨੂੰ ਮਾਫ਼ ਕਰਦਾ* ਹੈ, ਉਹ ਪਿਆਰ ਭਾਲਦਾ ਹੈ,+ਪਰ ਵਾਰ-ਵਾਰ ਇੱਕੋ ਗੱਲ ਨੂੰ ਛੇੜਨ ਵਾਲਾ ਜਿਗਰੀ ਦੋਸਤਾਂ ਵਿਚ ਫੁੱਟ ਪਾ ਦਿੰਦਾ ਹੈ।+ 1 ਕੁਰਿੰਥੀਆਂ 13:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਪਿਆਰ+ ਧੀਰਜਵਾਨ*+ ਅਤੇ ਦਿਆਲੂ+ ਹੈ। ਪਿਆਰ ਈਰਖਾ ਨਹੀਂ ਕਰਦਾ,+ ਸ਼ੇਖ਼ੀਆਂ ਨਹੀਂ ਮਾਰਦਾ, ਘਮੰਡ ਨਾਲ ਨਹੀਂ ਫੁੱਲਦਾ,+ 1 ਕੁਰਿੰਥੀਆਂ 13:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਇਹ ਸਭ ਕੁਝ ਬਰਦਾਸ਼ਤ ਕਰ ਲੈਂਦਾ ਹੈ,+ ਸਾਰੀਆਂ ਗੱਲਾਂ ਉੱਤੇ ਭਰੋਸਾ ਕਰਦਾ ਹੈ,+ ਸਾਰੀਆਂ ਗੱਲਾਂ ਦੀ ਆਸ ਰੱਖਦਾ ਹੈ,+ ਕਿਸੇ ਗੱਲ ਵਿਚ ਹਿੰਮਤ ਨਹੀਂ ਹਾਰਦਾ।+ 1 ਪਤਰਸ 4:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਸਭ ਤੋਂ ਜ਼ਰੂਰੀ ਗੱਲ ਹੈ ਕਿ ਇਕ-ਦੂਜੇ ਨਾਲ ਗੂੜ੍ਹਾ ਪਿਆਰ ਕਰੋ+ ਕਿਉਂਕਿ ਪਿਆਰ ਕਰਨ ਵਾਲੇ ਇਨਸਾਨ ਇਕ-ਦੂਜੇ ਨੂੰ ਮਾਫ਼ ਕਰਨ ਲਈ ਹਮੇਸ਼ਾ ਤਿਆਰ ਰਹਿੰਦੇ ਹਨ।*+
9 ਜਿਹੜਾ ਅਪਰਾਧ ਨੂੰ ਮਾਫ਼ ਕਰਦਾ* ਹੈ, ਉਹ ਪਿਆਰ ਭਾਲਦਾ ਹੈ,+ਪਰ ਵਾਰ-ਵਾਰ ਇੱਕੋ ਗੱਲ ਨੂੰ ਛੇੜਨ ਵਾਲਾ ਜਿਗਰੀ ਦੋਸਤਾਂ ਵਿਚ ਫੁੱਟ ਪਾ ਦਿੰਦਾ ਹੈ।+
7 ਇਹ ਸਭ ਕੁਝ ਬਰਦਾਸ਼ਤ ਕਰ ਲੈਂਦਾ ਹੈ,+ ਸਾਰੀਆਂ ਗੱਲਾਂ ਉੱਤੇ ਭਰੋਸਾ ਕਰਦਾ ਹੈ,+ ਸਾਰੀਆਂ ਗੱਲਾਂ ਦੀ ਆਸ ਰੱਖਦਾ ਹੈ,+ ਕਿਸੇ ਗੱਲ ਵਿਚ ਹਿੰਮਤ ਨਹੀਂ ਹਾਰਦਾ।+
8 ਸਭ ਤੋਂ ਜ਼ਰੂਰੀ ਗੱਲ ਹੈ ਕਿ ਇਕ-ਦੂਜੇ ਨਾਲ ਗੂੜ੍ਹਾ ਪਿਆਰ ਕਰੋ+ ਕਿਉਂਕਿ ਪਿਆਰ ਕਰਨ ਵਾਲੇ ਇਨਸਾਨ ਇਕ-ਦੂਜੇ ਨੂੰ ਮਾਫ਼ ਕਰਨ ਲਈ ਹਮੇਸ਼ਾ ਤਿਆਰ ਰਹਿੰਦੇ ਹਨ।*+