ਉਪਦੇਸ਼ਕ ਦੀ ਕਿਤਾਬ 8:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਪਰ ਦੁਸ਼ਟ ਦਾ ਭਲਾ ਨਹੀਂ ਹੋਵੇਗਾ+ ਅਤੇ ਨਾ ਹੀ ਉਹ ਆਪਣੀ ਜ਼ਿੰਦਗੀ ਦੇ ਦਿਨ ਵਧਾ ਸਕੇਗਾ ਜੋ ਪਰਛਾਵੇਂ ਵਾਂਗ ਬੀਤ ਜਾਂਦੀ ਹੈ+ ਕਿਉਂਕਿ ਉਹ ਪਰਮੇਸ਼ੁਰ ਦਾ ਡਰ ਨਹੀਂ ਮੰਨਦਾ। ਹਿਜ਼ਕੀਏਲ 18:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਦੇਖੋ! ਸਾਰੀਆਂ ਜਾਨਾਂ ਮੇਰੀਆਂ ਹਨ। ਜਿਵੇਂ ਪਿਉ ਦੀ ਜਾਨ ਮੇਰੀ ਹੈ, ਉਸੇ ਤਰ੍ਹਾਂ ਪੁੱਤਰ ਦੀ ਜਾਨ ਵੀ ਮੇਰੀ ਹੈ। ਜਿਹੜਾ ਇਨਸਾਨ* ਪਾਪ ਕਰਦਾ ਹੈ, ਉਹੀ ਮਰੇਗਾ।
13 ਪਰ ਦੁਸ਼ਟ ਦਾ ਭਲਾ ਨਹੀਂ ਹੋਵੇਗਾ+ ਅਤੇ ਨਾ ਹੀ ਉਹ ਆਪਣੀ ਜ਼ਿੰਦਗੀ ਦੇ ਦਿਨ ਵਧਾ ਸਕੇਗਾ ਜੋ ਪਰਛਾਵੇਂ ਵਾਂਗ ਬੀਤ ਜਾਂਦੀ ਹੈ+ ਕਿਉਂਕਿ ਉਹ ਪਰਮੇਸ਼ੁਰ ਦਾ ਡਰ ਨਹੀਂ ਮੰਨਦਾ।
4 ਦੇਖੋ! ਸਾਰੀਆਂ ਜਾਨਾਂ ਮੇਰੀਆਂ ਹਨ। ਜਿਵੇਂ ਪਿਉ ਦੀ ਜਾਨ ਮੇਰੀ ਹੈ, ਉਸੇ ਤਰ੍ਹਾਂ ਪੁੱਤਰ ਦੀ ਜਾਨ ਵੀ ਮੇਰੀ ਹੈ। ਜਿਹੜਾ ਇਨਸਾਨ* ਪਾਪ ਕਰਦਾ ਹੈ, ਉਹੀ ਮਰੇਗਾ।