ਕਹਾਉਤਾਂ 10:19 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 19 ਬਹੁਤੀਆਂ ਗੱਲਾਂ ਕਰਨ ਨਾਲ ਗ਼ਲਤੀ ਤੋਂ ਬਚਿਆ ਨਹੀਂ ਜਾ ਸਕਦਾ,+ਪਰ ਆਪਣੇ ਬੁੱਲ੍ਹਾਂ ਨੂੰ ਰੋਕੀ ਰੱਖਣ ਵਾਲਾ ਸਮਝਦਾਰ ਹੁੰਦਾ ਹੈ।+ ਮੱਤੀ 12:36 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 36 ਮੈਂ ਤੁਹਾਨੂੰ ਦੱਸਦਾ ਹਾਂ ਕਿ ਇਨਸਾਨ ਜਿਹੜੀ ਵੀ ਵਿਅਰਥ ਗੱਲ ਕਰਦੇ ਹਨ, ਉਸ ਹਰ ਗੱਲ ਲਈ ਉਨ੍ਹਾਂ ਨੂੰ ਨਿਆਂ ਦੇ ਦਿਨ ਲੇਖਾ ਦੇਣਾ ਪਵੇਗਾ;+
19 ਬਹੁਤੀਆਂ ਗੱਲਾਂ ਕਰਨ ਨਾਲ ਗ਼ਲਤੀ ਤੋਂ ਬਚਿਆ ਨਹੀਂ ਜਾ ਸਕਦਾ,+ਪਰ ਆਪਣੇ ਬੁੱਲ੍ਹਾਂ ਨੂੰ ਰੋਕੀ ਰੱਖਣ ਵਾਲਾ ਸਮਝਦਾਰ ਹੁੰਦਾ ਹੈ।+
36 ਮੈਂ ਤੁਹਾਨੂੰ ਦੱਸਦਾ ਹਾਂ ਕਿ ਇਨਸਾਨ ਜਿਹੜੀ ਵੀ ਵਿਅਰਥ ਗੱਲ ਕਰਦੇ ਹਨ, ਉਸ ਹਰ ਗੱਲ ਲਈ ਉਨ੍ਹਾਂ ਨੂੰ ਨਿਆਂ ਦੇ ਦਿਨ ਲੇਖਾ ਦੇਣਾ ਪਵੇਗਾ;+