-
ਮੀਕਾਹ 6:8ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
8 ਹੇ ਆਦਮੀ, ਉਸ ਨੇ ਤੈਨੂੰ ਦੱਸਿਆ ਹੈ ਕਿ ਸਹੀ ਕੀ ਹੈ।
ਯਹੋਵਾਹ ਤੇਰੇ ਤੋਂ ਕੀ ਮੰਗਦਾ ਹੈ?
-
-
ਮੱਤੀ 22:37-40ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
37 ਯਿਸੂ ਨੇ ਉਸ ਨੂੰ ਦੱਸਿਆ: “‘ਤੂੰ ਆਪਣੇ ਪਰਮੇਸ਼ੁਰ ਯਹੋਵਾਹ* ਨੂੰ ਆਪਣੇ ਪੂਰੇ ਦਿਲ ਨਾਲ, ਆਪਣੀ ਪੂਰੀ ਜਾਨ ਨਾਲ ਅਤੇ ਆਪਣੀ ਪੂਰੀ ਸਮਝ ਨਾਲ ਪਿਆਰ ਕਰ।’+ 38 ਇਹੀ ਸਭ ਤੋਂ ਵੱਡਾ ਅਤੇ ਪਹਿਲਾ ਹੁਕਮ ਹੈ। 39 ਅਤੇ ਦੂਸਰਾ ਹੁਕਮ ਇਹ ਹੈ: ‘ਤੂੰ ਆਪਣੇ ਗੁਆਂਢੀ ਨੂੰ ਉਵੇਂ ਪਿਆਰ ਕਰ ਜਿਵੇਂ ਤੂੰ ਆਪਣੇ ਆਪ ਨੂੰ ਕਰਦਾ ਹੈਂ।’+ 40 ਇਨ੍ਹਾਂ ਦੋਹਾਂ ਹੁਕਮਾਂ ਉੱਤੇ ਮੂਸਾ ਦਾ ਸਾਰਾ ਕਾਨੂੰਨ ਅਤੇ ਨਬੀਆਂ ਦੀਆਂ ਸਿੱਖਿਆਵਾਂ ਆਧਾਰਿਤ ਹਨ।”+
-