ਕੂਚ 14:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਮੈਂ ਫ਼ਿਰਊਨ ਦਾ ਦਿਲ ਕਠੋਰ ਹੋਣ ਦਿਆਂਗਾ+ ਅਤੇ ਉਹ ਉਨ੍ਹਾਂ ਦਾ ਪਿੱਛਾ ਕਰੇਗਾ। ਮੈਂ ਫ਼ਿਰਊਨ ਅਤੇ ਉਸ ਦੀ ਸਾਰੀ ਫ਼ੌਜ ਨੂੰ ਹਰਾ ਕੇ ਆਪਣੀ ਮਹਿਮਾ ਕਰਾਵਾਂਗਾ;+ ਮਿਸਰੀਆਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਹਾਂ।”+ ਇਸ ਲਈ ਇਜ਼ਰਾਈਲੀਆਂ ਨੇ ਇਸੇ ਤਰ੍ਹਾਂ ਕੀਤਾ। ਰੋਮੀਆਂ 9:21 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 21 ਕੀ ਘੁਮਿਆਰ ਨੂੰ ਇਹ ਅਧਿਕਾਰ ਨਹੀਂ+ ਕਿ ਉਹ ਮਿੱਟੀ ਦੇ ਇੱਕੋ ਢੇਰ ਤੋਂ ਇਕ ਭਾਂਡਾ ਆਦਰ ਦੇ ਕੰਮ ਲਈ ਤੇ ਦੂਜਾ ਭਾਂਡਾ ਨਿਰਾਦਰ ਦੇ ਕੰਮ ਲਈ ਬਣਾਵੇ?
4 ਮੈਂ ਫ਼ਿਰਊਨ ਦਾ ਦਿਲ ਕਠੋਰ ਹੋਣ ਦਿਆਂਗਾ+ ਅਤੇ ਉਹ ਉਨ੍ਹਾਂ ਦਾ ਪਿੱਛਾ ਕਰੇਗਾ। ਮੈਂ ਫ਼ਿਰਊਨ ਅਤੇ ਉਸ ਦੀ ਸਾਰੀ ਫ਼ੌਜ ਨੂੰ ਹਰਾ ਕੇ ਆਪਣੀ ਮਹਿਮਾ ਕਰਾਵਾਂਗਾ;+ ਮਿਸਰੀਆਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਹਾਂ।”+ ਇਸ ਲਈ ਇਜ਼ਰਾਈਲੀਆਂ ਨੇ ਇਸੇ ਤਰ੍ਹਾਂ ਕੀਤਾ।
21 ਕੀ ਘੁਮਿਆਰ ਨੂੰ ਇਹ ਅਧਿਕਾਰ ਨਹੀਂ+ ਕਿ ਉਹ ਮਿੱਟੀ ਦੇ ਇੱਕੋ ਢੇਰ ਤੋਂ ਇਕ ਭਾਂਡਾ ਆਦਰ ਦੇ ਕੰਮ ਲਈ ਤੇ ਦੂਜਾ ਭਾਂਡਾ ਨਿਰਾਦਰ ਦੇ ਕੰਮ ਲਈ ਬਣਾਵੇ?