ਕਹਾਉਤਾਂ 18:24 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 24 ਅਜਿਹੇ ਵੀ ਸਾਥੀ ਹਨ ਜੋ ਇਕ-ਦੂਜੇ ਨੂੰ ਤਬਾਹ ਕਰਨ ਲਈ ਤਿਆਰ ਰਹਿੰਦੇ ਹਨ,+ਪਰ ਇਕ ਦੋਸਤ ਅਜਿਹਾ ਹੈ ਜੋ ਭਰਾ ਨਾਲੋਂ ਵੱਧ ਕੇ ਵਫ਼ਾ ਨਿਭਾਉਂਦਾ ਹੈ।+ ਯੂਹੰਨਾ 15:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਇਸ ਤੋਂ ਵੱਡਾ ਪਿਆਰ ਹੋਰ ਕੀ ਹੋ ਸਕਦਾ ਹੈ ਕਿ ਕੋਈ ਆਪਣੇ ਦੋਸਤਾਂ ਦੀ ਖ਼ਾਤਰ ਆਪਣੀ ਜਾਨ ਦੇਵੇ।+
24 ਅਜਿਹੇ ਵੀ ਸਾਥੀ ਹਨ ਜੋ ਇਕ-ਦੂਜੇ ਨੂੰ ਤਬਾਹ ਕਰਨ ਲਈ ਤਿਆਰ ਰਹਿੰਦੇ ਹਨ,+ਪਰ ਇਕ ਦੋਸਤ ਅਜਿਹਾ ਹੈ ਜੋ ਭਰਾ ਨਾਲੋਂ ਵੱਧ ਕੇ ਵਫ਼ਾ ਨਿਭਾਉਂਦਾ ਹੈ।+