ਉਪਦੇਸ਼ਕ ਦੀ ਕਿਤਾਬ 2:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਬੁੱਧੀਮਾਨ ਇਨਸਾਨ ਆਪਣੀਆਂ ਅੱਖਾਂ ਖੁੱਲ੍ਹੀਆਂ ਰੱਖਦਾ ਹੈ,*+ ਪਰ ਮੂਰਖ ਹਨੇਰੇ ਵਿਚ ਭਟਕਦਾ ਫਿਰਦਾ ਹੈ।+ ਮੈਨੂੰ ਇਹ ਵੀ ਅਹਿਸਾਸ ਹੋਇਆ ਕਿ ਸਾਰਿਆਂ ਦਾ ਇੱਕੋ ਜਿਹਾ ਅੰਜਾਮ ਹੁੰਦਾ ਹੈ।+
14 ਬੁੱਧੀਮਾਨ ਇਨਸਾਨ ਆਪਣੀਆਂ ਅੱਖਾਂ ਖੁੱਲ੍ਹੀਆਂ ਰੱਖਦਾ ਹੈ,*+ ਪਰ ਮੂਰਖ ਹਨੇਰੇ ਵਿਚ ਭਟਕਦਾ ਫਿਰਦਾ ਹੈ।+ ਮੈਨੂੰ ਇਹ ਵੀ ਅਹਿਸਾਸ ਹੋਇਆ ਕਿ ਸਾਰਿਆਂ ਦਾ ਇੱਕੋ ਜਿਹਾ ਅੰਜਾਮ ਹੁੰਦਾ ਹੈ।+