ਮੱਤੀ 6:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 ਸਾਨੂੰ ਅੱਜ ਦੀ ਰੋਟੀ ਅੱਜ ਦੇ;+ 1 ਤਿਮੋਥਿਉਸ 6:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਇਸ ਲਈ ਜੇ ਸਾਡੇ ਕੋਲ ਰੋਟੀ ਅਤੇ ਕੱਪੜਾ* ਹੈ, ਤਾਂ ਸਾਨੂੰ ਇਸ ਵਿਚ ਸੰਤੁਸ਼ਟ ਰਹਿਣਾ ਚਾਹੀਦਾ ਹੈ।+