-
ਕਹਾਉਤਾਂ 19:26ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
26 ਜਿਹੜਾ ਪੁੱਤਰ ਆਪਣੇ ਪਿਤਾ ਨਾਲ ਮਾੜਾ ਸਲੂਕ ਕਰਦਾ ਅਤੇ ਆਪਣੀ ਮਾਂ ਨੂੰ ਕੱਢ ਦਿੰਦਾ ਹੈ,
ਉਹ ਸ਼ਰਮਿੰਦਗੀ ਤੇ ਬਦਨਾਮੀ ਲਿਆਉਂਦਾ ਹੈ।+
-
-
ਮਰਕੁਸ 7:10, 11ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
10 ਮਿਸਾਲ ਲਈ, ਮੂਸਾ ਨੇ ਕਿਹਾ ਸੀ: ‘ਤੂੰ ਆਪਣੇ ਮਾਤਾ-ਪਿਤਾ ਦਾ ਆਦਰ ਕਰ’+ ਅਤੇ ‘ਜੇ ਕੋਈ ਆਪਣੇ ਪਿਤਾ ਜਾਂ ਮਾਤਾ ਨੂੰ ਮੰਦਾ ਬੋਲੇ,* ਉਸ ਨੂੰ ਜਾਨੋਂ ਮਾਰ ਦਿੱਤਾ ਜਾਵੇ।’+ 11 ਪਰ ਤੁਸੀਂ ਕਹਿੰਦੇ ਹੋ, ‘ਜੇ ਕੋਈ ਇਨਸਾਨ ਆਪਣੇ ਪਿਤਾ ਜਾਂ ਆਪਣੀ ਮਾਤਾ ਨੂੰ ਕਹੇ: “ਮੇਰੀਆਂ ਜਿਨ੍ਹਾਂ ਚੀਜ਼ਾਂ ਤੋਂ ਤੁਹਾਨੂੰ ਕੋਈ ਫ਼ਾਇਦਾ ਹੋ ਸਕਦਾ ਸੀ, ਉਹ ਕੁਰਬਾਨ ਹੋ ਚੁੱਕੀਆਂ ਹਨ (ਯਾਨੀ ਪਰਮੇਸ਼ੁਰ ਦੇ ਨਾਂ ਲੱਗ ਚੁੱਕੀਆਂ ਹਨ),”’
-