ਜ਼ਬੂਰ 37:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਹੁਣ ਥੋੜ੍ਹਾ ਹੀ ਸਮਾਂ ਰਹਿੰਦਾ ਹੈ ਜਦ ਦੁਸ਼ਟ ਖ਼ਤਮ ਹੋ ਜਾਣਗੇ;+ਤੂੰ ਉਨ੍ਹਾਂ ਦੇ ਟਿਕਾਣੇ ʼਤੇ ਉਨ੍ਹਾਂ ਦੀ ਭਾਲ ਕਰੇਂਗਾ,ਪਰ ਉਹ ਉੱਥੇ ਨਹੀਂ ਹੋਣਗੇ।+ ਯਸਾਯਾਹ 57:21 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 21 ਦੁਸ਼ਟਾਂ ਨੂੰ ਕਦੇ ਸ਼ਾਂਤੀ ਨਹੀਂ ਮਿਲਦੀ,”+ ਮੇਰਾ ਪਰਮੇਸ਼ੁਰ ਕਹਿੰਦਾ ਹੈ।
10 ਹੁਣ ਥੋੜ੍ਹਾ ਹੀ ਸਮਾਂ ਰਹਿੰਦਾ ਹੈ ਜਦ ਦੁਸ਼ਟ ਖ਼ਤਮ ਹੋ ਜਾਣਗੇ;+ਤੂੰ ਉਨ੍ਹਾਂ ਦੇ ਟਿਕਾਣੇ ʼਤੇ ਉਨ੍ਹਾਂ ਦੀ ਭਾਲ ਕਰੇਂਗਾ,ਪਰ ਉਹ ਉੱਥੇ ਨਹੀਂ ਹੋਣਗੇ।+