-
ਰਸੂਲਾਂ ਦੇ ਕੰਮ 2:37ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
37 ਜਦੋਂ ਉਨ੍ਹਾਂ ਨੇ ਇਹ ਸਾਰੀਆਂ ਗੱਲਾਂ ਸੁਣੀਆਂ, ਤਾਂ ਉਨ੍ਹਾਂ ਦੇ ਦਿਲ ਵਿੰਨ੍ਹੇ ਗਏ ਅਤੇ ਉਨ੍ਹਾਂ ਨੇ ਪਤਰਸ ਤੇ ਬਾਕੀ ਰਸੂਲਾਂ ਨੂੰ ਪੁੱਛਿਆ: “ਭਰਾਵੋ, ਸਾਨੂੰ ਦੱਸੋ, ਅਸੀਂ ਕੀ ਕਰੀਏ?”
-
-
ਇਬਰਾਨੀਆਂ 4:12ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
12 ਕਿਉਂਕਿ ਪਰਮੇਸ਼ੁਰ ਦਾ ਬਚਨ ਜੀਉਂਦਾ ਅਤੇ ਸ਼ਕਤੀਸ਼ਾਲੀ ਹੈ+ ਅਤੇ ਕਿਸੇ ਵੀ ਦੋ ਧਾਰੀ ਤਲਵਾਰ ਨਾਲੋਂ ਤਿੱਖਾ ਹੈ+ ਅਤੇ ਇਹ ਇਨਸਾਨ ਦੇ ਧੁਰ ਅੰਦਰ ਤਕ ਵਾਰ ਕਰ ਕੇ ਜ਼ਾਹਰ ਕਰਦਾ ਹੈ ਕਿ ਇਨਸਾਨ ਬਾਹਰੋਂ ਕਿਹੋ ਜਿਹਾ ਹੈ ਅਤੇ ਅੰਦਰੋਂ ਕਿਹੋ ਜਿਹਾ ਹੈ। ਜਿਵੇਂ ਤਿੱਖੀ ਤਲਵਾਰ ਹੱਡੀਆਂ* ਨੂੰ ਗੁੱਦੇ ਤਕ ਆਰ-ਪਾਰ ਵੱਢਦੀ ਹੈ, ਉਸੇ ਤਰ੍ਹਾਂ ਇਹ ਮਨ ਦੀਆਂ ਸੋਚਾਂ ਅਤੇ ਇਰਾਦਿਆਂ ਨੂੰ ਜਾਣ ਸਕਦਾ ਹੈ।
-