ਯਸਾਯਾਹ 49:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਪਰ ਸੀਓਨ ਕਹਿੰਦੀ ਰਹੀ: “ਯਹੋਵਾਹ ਨੇ ਮੈਨੂੰ ਛੱਡ ਦਿੱਤਾ ਹੈ,+ ਯਹੋਵਾਹ ਮੈਨੂੰ ਭੁੱਲ ਗਿਆ ਹੈ।”+ ਹਿਜ਼ਕੀਏਲ 37:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 ਫਿਰ ਉਸ ਨੇ ਮੈਨੂੰ ਕਿਹਾ: “ਹੇ ਮਨੁੱਖ ਦੇ ਪੁੱਤਰ, ਇਹ ਹੱਡੀਆਂ ਇਜ਼ਰਾਈਲ ਦਾ ਸਾਰਾ ਘਰਾਣਾ ਹੈ।+ ਉਹ ਕਹਿ ਰਹੇ ਹਨ, ‘ਸਾਡੀਆਂ ਹੱਡੀਆਂ ਸੁੱਕ ਗਈਆਂ ਹਨ ਅਤੇ ਸਾਡੀ ਉਮੀਦ ਖ਼ਤਮ ਹੋ ਗਈ ਹੈ।+ ਅਸੀਂ ਪੂਰੀ ਤਰ੍ਹਾਂ ਨਾਸ਼ ਹੋ ਗਏ ਹਾਂ।’
11 ਫਿਰ ਉਸ ਨੇ ਮੈਨੂੰ ਕਿਹਾ: “ਹੇ ਮਨੁੱਖ ਦੇ ਪੁੱਤਰ, ਇਹ ਹੱਡੀਆਂ ਇਜ਼ਰਾਈਲ ਦਾ ਸਾਰਾ ਘਰਾਣਾ ਹੈ।+ ਉਹ ਕਹਿ ਰਹੇ ਹਨ, ‘ਸਾਡੀਆਂ ਹੱਡੀਆਂ ਸੁੱਕ ਗਈਆਂ ਹਨ ਅਤੇ ਸਾਡੀ ਉਮੀਦ ਖ਼ਤਮ ਹੋ ਗਈ ਹੈ।+ ਅਸੀਂ ਪੂਰੀ ਤਰ੍ਹਾਂ ਨਾਸ਼ ਹੋ ਗਏ ਹਾਂ।’