ਕੂਚ 6:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 “ਇਸ ਲਈ ਇਜ਼ਰਾਈਲੀਆਂ ਨੂੰ ਕਹਿ: ‘ਮੈਂ ਯਹੋਵਾਹ ਹਾਂ। ਮੈਂ ਤੁਹਾਨੂੰ ਮਿਸਰੀਆਂ ਦੀ ਗ਼ੁਲਾਮੀ ਅਤੇ ਮਜ਼ਦੂਰੀ ਦੇ ਜੂਲੇ ਹੇਠੋਂ ਕੱਢਾਂਗਾ+ ਅਤੇ ਮੈਂ ਆਪਣੀ ਤਾਕਤਵਰ ਬਾਂਹ* ਨਾਲ ਉਨ੍ਹਾਂ ਨੂੰ ਸਖ਼ਤ ਸਜ਼ਾਵਾਂ ਦੇ ਕੇ ਤੁਹਾਨੂੰ ਬਚਾਵਾਂਗਾ।+ ਯਿਰਮਿਯਾਹ 50:34 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 34 ਪਰ ਉਨ੍ਹਾਂ ਦਾ ਛੁਡਾਉਣ ਵਾਲਾ ਤਾਕਤਵਰ ਹੈ।+ ਉਸ ਦਾ ਨਾਂ ਸੈਨਾਵਾਂ ਦਾ ਯਹੋਵਾਹ ਹੈ।+ ਉਹ ਉਨ੍ਹਾਂ ਦੇ ਮੁਕੱਦਮੇ ਦੀ ਜ਼ਰੂਰ ਪੈਰਵੀ ਕਰੇਗਾ+ਤਾਂਕਿ ਉਨ੍ਹਾਂ ਦੇ ਦੇਸ਼ ਨੂੰ ਆਰਾਮ ਮਿਲੇ+ਅਤੇ ਬਾਬਲ ਦੇ ਵਾਸੀਆਂ ਵਿਚ ਹਲਚਲ ਮਚਾਵੇ।”+
6 “ਇਸ ਲਈ ਇਜ਼ਰਾਈਲੀਆਂ ਨੂੰ ਕਹਿ: ‘ਮੈਂ ਯਹੋਵਾਹ ਹਾਂ। ਮੈਂ ਤੁਹਾਨੂੰ ਮਿਸਰੀਆਂ ਦੀ ਗ਼ੁਲਾਮੀ ਅਤੇ ਮਜ਼ਦੂਰੀ ਦੇ ਜੂਲੇ ਹੇਠੋਂ ਕੱਢਾਂਗਾ+ ਅਤੇ ਮੈਂ ਆਪਣੀ ਤਾਕਤਵਰ ਬਾਂਹ* ਨਾਲ ਉਨ੍ਹਾਂ ਨੂੰ ਸਖ਼ਤ ਸਜ਼ਾਵਾਂ ਦੇ ਕੇ ਤੁਹਾਨੂੰ ਬਚਾਵਾਂਗਾ।+
34 ਪਰ ਉਨ੍ਹਾਂ ਦਾ ਛੁਡਾਉਣ ਵਾਲਾ ਤਾਕਤਵਰ ਹੈ।+ ਉਸ ਦਾ ਨਾਂ ਸੈਨਾਵਾਂ ਦਾ ਯਹੋਵਾਹ ਹੈ।+ ਉਹ ਉਨ੍ਹਾਂ ਦੇ ਮੁਕੱਦਮੇ ਦੀ ਜ਼ਰੂਰ ਪੈਰਵੀ ਕਰੇਗਾ+ਤਾਂਕਿ ਉਨ੍ਹਾਂ ਦੇ ਦੇਸ਼ ਨੂੰ ਆਰਾਮ ਮਿਲੇ+ਅਤੇ ਬਾਬਲ ਦੇ ਵਾਸੀਆਂ ਵਿਚ ਹਲਚਲ ਮਚਾਵੇ।”+