-
ਯਹੋਸ਼ੁਆ 23:14ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
14 “ਹੁਣ ਦੇਖੋ, ਮੈਂ ਮਰਨ ਕਿਨਾਰੇ ਹਾਂ* ਅਤੇ ਤੁਸੀਂ ਆਪਣੇ ਦਿਲ ਅਤੇ ਮਨ ਵਿਚ ਚੰਗੀ ਤਰ੍ਹਾਂ ਜਾਣਦੇ ਹੋ ਕਿ ਤੁਹਾਡੇ ਪਰਮੇਸ਼ੁਰ ਯਹੋਵਾਹ ਨੇ ਤੁਹਾਡੇ ਨਾਲ ਜਿਹੜੇ ਵਾਅਦੇ ਕੀਤੇ ਹਨ, ਉਨ੍ਹਾਂ ਸਾਰੇ ਚੰਗੇ ਵਾਅਦਿਆਂ ਦਾ ਇਕ ਵੀ ਸ਼ਬਦ ਅਜਿਹਾ ਨਹੀਂ ਜੋ ਪੂਰਾ ਨਾ ਹੋਇਆ ਹੋਵੇ। ਉਹ ਸਾਰੇ ਦੇ ਸਾਰੇ ਤੁਹਾਡੇ ਲਈ ਪੂਰੇ ਹੋਏ। ਉਨ੍ਹਾਂ ਵਾਅਦਿਆਂ ਦਾ ਇਕ ਵੀ ਸ਼ਬਦ ਪੂਰਾ ਹੋਏ ਬਿਨਾਂ ਨਾ ਰਿਹਾ।+
-
-
ਯਸਾਯਾਹ 45:23ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
ਮੇਰੇ ਸਾਮ੍ਹਣੇ ਹਰ ਕੋਈ ਆਪਣੇ ਗੋਡੇ ਟੇਕੇਗਾ,
ਹਰ ਜ਼ਬਾਨ ਵਫ਼ਾਦਾਰੀ ਨਿਭਾਉਣ ਦੀ ਸਹੁੰ ਖਾਏਗੀ+
-