ਜ਼ਬੂਰ 107:2, 3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਇਹ ਗੱਲ ਉਹ ਲੋਕ ਕਹਿਣ ਜਿਨ੍ਹਾਂ ਨੂੰ ਯਹੋਵਾਹ ਨੇ ਛੁਡਾਇਆ ਹੈ,*ਹਾਂ, ਜਿਨ੍ਹਾਂ ਨੂੰ ਉਸ ਨੇ ਦੁਸ਼ਮਣ ਦੇ ਹੱਥੋਂ ਛੁਡਾਇਆ ਹੈ,+ 3 ਜਿਨ੍ਹਾਂ ਨੂੰ ਉਸ ਨੇ ਵੱਖ-ਵੱਖ ਦੇਸ਼ਾਂ ਤੋਂ ਇਕੱਠਾ ਕੀਤਾ ਹੈ,+ਪੂਰਬ ਅਤੇ ਪੱਛਮ ਤੋਂ, ਉੱਤਰ ਅਤੇ ਦੱਖਣ ਤੋਂ।+
2 ਇਹ ਗੱਲ ਉਹ ਲੋਕ ਕਹਿਣ ਜਿਨ੍ਹਾਂ ਨੂੰ ਯਹੋਵਾਹ ਨੇ ਛੁਡਾਇਆ ਹੈ,*ਹਾਂ, ਜਿਨ੍ਹਾਂ ਨੂੰ ਉਸ ਨੇ ਦੁਸ਼ਮਣ ਦੇ ਹੱਥੋਂ ਛੁਡਾਇਆ ਹੈ,+ 3 ਜਿਨ੍ਹਾਂ ਨੂੰ ਉਸ ਨੇ ਵੱਖ-ਵੱਖ ਦੇਸ਼ਾਂ ਤੋਂ ਇਕੱਠਾ ਕੀਤਾ ਹੈ,+ਪੂਰਬ ਅਤੇ ਪੱਛਮ ਤੋਂ, ਉੱਤਰ ਅਤੇ ਦੱਖਣ ਤੋਂ।+