-
2 ਰਾਜਿਆਂ 18:19ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
19 ਇਸ ਲਈ ਰਬਸ਼ਾਕੇਹ ਨੇ ਉਨ੍ਹਾਂ ਨੂੰ ਕਿਹਾ: “ਮਿਹਰਬਾਨੀ ਕਰ ਕੇ ਹਿਜ਼ਕੀਯਾਹ ਨੂੰ ਕਹੋ, ‘ਮਹਾਨ ਰਾਜਾ, ਹਾਂ, ਅੱਸ਼ੂਰ ਦਾ ਰਾਜਾ ਇਹ ਕਹਿੰਦਾ ਹੈ: “ਤੈਨੂੰ ਕਿਹੜੀ ਗੱਲ ʼਤੇ ਭਰੋਸਾ ਹੈ?+
-
-
2 ਰਾਜਿਆਂ 18:25ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
25 ਕੀ ਮੈਂ ਯਹੋਵਾਹ ਦੀ ਇਜਾਜ਼ਤ ਤੋਂ ਬਿਨਾਂ ਇਸ ਜਗ੍ਹਾ ਨੂੰ ਤਬਾਹ ਕਰਨ ਆਇਆ ਹਾਂ? ਯਹੋਵਾਹ ਨੇ ਆਪ ਮੈਨੂੰ ਕਿਹਾ ਹੈ, ‘ਇਸ ਦੇਸ਼ ʼਤੇ ਚੜ੍ਹਾਈ ਕਰ ਕੇ ਇਸ ਨੂੰ ਤਬਾਹ ਕਰ ਦੇ।’”
-