ਬਿਵਸਥਾ ਸਾਰ 10:18 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 ਉਹ ਯਤੀਮਾਂ* ਅਤੇ ਵਿਧਵਾਵਾਂ ਦਾ ਨਿਆਂ ਕਰਦਾ ਹੈ+ ਅਤੇ ਪਰਦੇਸੀਆਂ ਨੂੰ ਪਿਆਰ ਕਰਦਾ ਹੈ+ ਅਤੇ ਉਨ੍ਹਾਂ ਨੂੰ ਰੋਟੀ ਅਤੇ ਕੱਪੜਾ ਦਿੰਦਾ ਹੈ। ਯਿਰਮਿਯਾਹ 22:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਯਹੋਵਾਹ ਕਹਿੰਦਾ ਹੈ: “ਨਿਆਂ ਕਰੋ ਅਤੇ ਜੋ ਸਹੀ ਹੈ, ਉਹੀ ਕਰੋ। ਜਿਸ ਨੂੰ ਲੁੱਟਿਆ ਜਾ ਰਿਹਾ ਹੈ, ਉਸ ਨੂੰ ਠੱਗੀ ਮਾਰਨ ਵਾਲੇ ਦੇ ਹੱਥੋਂ ਬਚਾਓ। ਕਿਸੇ ਪਰਦੇਸੀ ਨਾਲ ਬਦਸਲੂਕੀ ਨਾ ਕਰੋ ਅਤੇ ਨਾ ਹੀ ਕਿਸੇ ਯਤੀਮ* ਜਾਂ ਵਿਧਵਾ ਨਾਲ ਬੁਰਾ ਕਰੋ+ ਅਤੇ ਨਾ ਹੀ ਇਸ ਸ਼ਹਿਰ ਵਿਚ ਕਿਸੇ ਬੇਕਸੂਰ ਦਾ ਖ਼ੂਨ ਵਹਾਓ।+
18 ਉਹ ਯਤੀਮਾਂ* ਅਤੇ ਵਿਧਵਾਵਾਂ ਦਾ ਨਿਆਂ ਕਰਦਾ ਹੈ+ ਅਤੇ ਪਰਦੇਸੀਆਂ ਨੂੰ ਪਿਆਰ ਕਰਦਾ ਹੈ+ ਅਤੇ ਉਨ੍ਹਾਂ ਨੂੰ ਰੋਟੀ ਅਤੇ ਕੱਪੜਾ ਦਿੰਦਾ ਹੈ।
3 ਯਹੋਵਾਹ ਕਹਿੰਦਾ ਹੈ: “ਨਿਆਂ ਕਰੋ ਅਤੇ ਜੋ ਸਹੀ ਹੈ, ਉਹੀ ਕਰੋ। ਜਿਸ ਨੂੰ ਲੁੱਟਿਆ ਜਾ ਰਿਹਾ ਹੈ, ਉਸ ਨੂੰ ਠੱਗੀ ਮਾਰਨ ਵਾਲੇ ਦੇ ਹੱਥੋਂ ਬਚਾਓ। ਕਿਸੇ ਪਰਦੇਸੀ ਨਾਲ ਬਦਸਲੂਕੀ ਨਾ ਕਰੋ ਅਤੇ ਨਾ ਹੀ ਕਿਸੇ ਯਤੀਮ* ਜਾਂ ਵਿਧਵਾ ਨਾਲ ਬੁਰਾ ਕਰੋ+ ਅਤੇ ਨਾ ਹੀ ਇਸ ਸ਼ਹਿਰ ਵਿਚ ਕਿਸੇ ਬੇਕਸੂਰ ਦਾ ਖ਼ੂਨ ਵਹਾਓ।+