-
ਜ਼ਬੂਰ 46:10ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
10 “ਹਾਰ ਮੰਨ ਲਓ ਅਤੇ ਜਾਣ ਲਓ ਕਿ ਮੈਂ ਹੀ ਪਰਮੇਸ਼ੁਰ ਹਾਂ।
-
-
ਹਿਜ਼ਕੀਏਲ 38:23ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
23 ਮੈਂ ਜ਼ਰੂਰ ਬਹੁਤ ਸਾਰੀਆਂ ਕੌਮਾਂ ਸਾਮ੍ਹਣੇ ਆਪਣੇ ਆਪ ਨੂੰ ਉੱਚਾ ਕਰਾਂਗਾ, ਆਪਣੇ ਆਪ ਨੂੰ ਪਵਿੱਤਰ ਕਰਾਂਗਾ ਅਤੇ ਜ਼ਾਹਰ ਕਰਾਂਗਾ ਕਿ ਮੈਂ ਕੌਣ ਹਾਂ। ਉਨ੍ਹਾਂ ਨੂੰ ਜਾਣਨਾ ਹੀ ਪਵੇਗਾ ਕਿ ਮੈਂ ਯਹੋਵਾਹ ਹਾਂ।’
-