-
ਯਸਾਯਾਹ 46:3, 4ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
3 “ਹੇ ਯਾਕੂਬ ਦੇ ਘਰਾਣੇ ਅਤੇ ਇਜ਼ਰਾਈਲ ਦੇ ਘਰਾਣੇ ਦੇ ਬਾਕੀ ਬਚੇ ਹੋਇਓ, ਮੇਰੀ ਸੁਣੋ,+
ਹਾਂ, ਤੁਸੀਂ ਜਿਨ੍ਹਾਂ ਨੂੰ ਮੈਂ ਜਨਮ ਤੋਂ ਹੀ ਸੰਭਾਲਿਆ ਅਤੇ ਕੁੱਖੋਂ ਹੀ ਚੁੱਕੀ ਫਿਰਿਆ।+
4 ਤੁਹਾਡੇ ਬੁਢਾਪੇ ਵਿਚ ਵੀ ਮੈਂ ਉਸੇ ਤਰ੍ਹਾਂ ਦਾ ਰਹਾਂਗਾ;+
ਤੁਹਾਡੇ ਵਾਲ਼ ਚਿੱਟੇ ਹੋ ਜਾਣ ਤੇ ਵੀ ਮੈਂ ਤੁਹਾਨੂੰ ਉਠਾਉਂਦਾ ਰਹਾਂਗਾ।
ਜਿਵੇਂ ਮੈਂ ਹੁਣ ਤਕ ਕੀਤਾ, ਮੈਂ ਤੁਹਾਨੂੰ ਚੁੱਕੀ ਫਿਰਾਂਗਾ, ਤੁਹਾਨੂੰ ਉਠਾਵਾਂਗਾ ਤੇ ਤੁਹਾਨੂੰ ਬਚਾਵਾਂਗਾ।+
-