ਯਸਾਯਾਹ 2:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਅਤੇ ਬਹੁਤ ਸਾਰੀਆਂ ਕੌਮਾਂ ਆਉਣਗੀਆਂ ਅਤੇ ਕਹਿਣਗੀਆਂ: “ਆਓ ਆਪਾਂ ਯਹੋਵਾਹ ਦੇ ਪਹਾੜ ʼਤੇ ਚੜ੍ਹੀਏਅਤੇ ਯਾਕੂਬ ਦੇ ਪਰਮੇਸ਼ੁਰ ਦੇ ਘਰ ਨੂੰ ਚਲੀਏ।+ ਉਹ ਸਾਨੂੰ ਆਪਣੇ ਰਾਹ ਸਿਖਾਵੇਗਾਅਤੇ ਅਸੀਂ ਉਸ ਦੇ ਰਾਹਾਂ ʼਤੇ ਚੱਲਾਂਗੇ।”+ ਕਿਉਂਕਿ ਕਾਨੂੰਨ* ਸੀਓਨ ਤੋਂ ਜਾਰੀ ਕੀਤਾ ਜਾਵੇਗਾਅਤੇ ਯਹੋਵਾਹ ਦਾ ਬਚਨ ਯਰੂਸ਼ਲਮ ਤੋਂ।+ ਯਸਾਯਾਹ 25:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਇਸ ਪਹਾੜ ਉੱਤੇ+ ਸੈਨਾਵਾਂ ਦਾ ਯਹੋਵਾਹ ਸਾਰੇ ਲੋਕਾਂ ਲਈਚਿਕਨਾਈ ਵਾਲੇ ਭੋਜਨ ਦੀ ਦਾਅਵਤ ਕਰੇਗਾ,+ਵਧੀਆ ਦਾਖਰਸ ਦੀ ਦਾਅਵਤ,ਗੁੱਦੇ ਵਾਲੀਆਂ ਹੱਡੀਆਂ ਸਣੇ ਚਿਕਨਾਈ ਵਾਲੇ ਭੋਜਨਅਤੇ ਵਧੀਆ ਕਿਸਮ ਦੇ ਪੁਣੇ ਹੋਏ ਦਾਖਰਸ ਦੀ ਦਾਅਵਤ। ਯਸਾਯਾਹ 52:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 52 ਜਾਗ! ਹੇ ਸੀਓਨ, ਜਾਗ!+ ਤਾਕਤ ਨੂੰ ਪਹਿਨ ਲੈ!+ ਹੇ ਪਵਿੱਤਰ ਸ਼ਹਿਰ ਯਰੂਸ਼ਲਮ, ਆਪਣੇ ਸੋਹਣੇ ਕੱਪੜੇ ਪਾ ਲੈ!+ ਕਿਉਂਕਿ ਅੱਗੇ ਤੋਂ ਕੋਈ ਵੀ ਬੇਸੁੰਨਤਾ ਅਤੇ ਅਸ਼ੁੱਧ ਤੇਰੇ ਅੰਦਰ ਨਹੀਂ ਵੜੇਗਾ।+ ਯਿਰਮਿਯਾਹ 3:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਉਸ ਵੇਲੇ ਉਹ ਯਰੂਸ਼ਲਮ ਨੂੰ ਯਹੋਵਾਹ ਦਾ ਸਿੰਘਾਸਣ ਕਹਿਣਗੇ+ ਅਤੇ ਸਾਰੀਆਂ ਕੌਮਾਂ ਯਹੋਵਾਹ ਦੇ ਨਾਂ ਦੀ ਮਹਿਮਾ ਕਰਨ ਲਈ ਯਰੂਸ਼ਲਮ ਵਿਚ ਇਕੱਠੀਆਂ ਹੋਣਗੀਆਂ+ ਤੇ ਉਹ ਫਿਰ ਕਦੇ ਢੀਠ ਹੋ ਕੇ ਆਪਣੇ ਦਿਲ ਦੀ ਦੁਸ਼ਟ ਇੱਛਾ ਮੁਤਾਬਕ ਨਹੀਂ ਚੱਲਣਗੇ।”
3 ਅਤੇ ਬਹੁਤ ਸਾਰੀਆਂ ਕੌਮਾਂ ਆਉਣਗੀਆਂ ਅਤੇ ਕਹਿਣਗੀਆਂ: “ਆਓ ਆਪਾਂ ਯਹੋਵਾਹ ਦੇ ਪਹਾੜ ʼਤੇ ਚੜ੍ਹੀਏਅਤੇ ਯਾਕੂਬ ਦੇ ਪਰਮੇਸ਼ੁਰ ਦੇ ਘਰ ਨੂੰ ਚਲੀਏ।+ ਉਹ ਸਾਨੂੰ ਆਪਣੇ ਰਾਹ ਸਿਖਾਵੇਗਾਅਤੇ ਅਸੀਂ ਉਸ ਦੇ ਰਾਹਾਂ ʼਤੇ ਚੱਲਾਂਗੇ।”+ ਕਿਉਂਕਿ ਕਾਨੂੰਨ* ਸੀਓਨ ਤੋਂ ਜਾਰੀ ਕੀਤਾ ਜਾਵੇਗਾਅਤੇ ਯਹੋਵਾਹ ਦਾ ਬਚਨ ਯਰੂਸ਼ਲਮ ਤੋਂ।+
6 ਇਸ ਪਹਾੜ ਉੱਤੇ+ ਸੈਨਾਵਾਂ ਦਾ ਯਹੋਵਾਹ ਸਾਰੇ ਲੋਕਾਂ ਲਈਚਿਕਨਾਈ ਵਾਲੇ ਭੋਜਨ ਦੀ ਦਾਅਵਤ ਕਰੇਗਾ,+ਵਧੀਆ ਦਾਖਰਸ ਦੀ ਦਾਅਵਤ,ਗੁੱਦੇ ਵਾਲੀਆਂ ਹੱਡੀਆਂ ਸਣੇ ਚਿਕਨਾਈ ਵਾਲੇ ਭੋਜਨਅਤੇ ਵਧੀਆ ਕਿਸਮ ਦੇ ਪੁਣੇ ਹੋਏ ਦਾਖਰਸ ਦੀ ਦਾਅਵਤ।
52 ਜਾਗ! ਹੇ ਸੀਓਨ, ਜਾਗ!+ ਤਾਕਤ ਨੂੰ ਪਹਿਨ ਲੈ!+ ਹੇ ਪਵਿੱਤਰ ਸ਼ਹਿਰ ਯਰੂਸ਼ਲਮ, ਆਪਣੇ ਸੋਹਣੇ ਕੱਪੜੇ ਪਾ ਲੈ!+ ਕਿਉਂਕਿ ਅੱਗੇ ਤੋਂ ਕੋਈ ਵੀ ਬੇਸੁੰਨਤਾ ਅਤੇ ਅਸ਼ੁੱਧ ਤੇਰੇ ਅੰਦਰ ਨਹੀਂ ਵੜੇਗਾ।+
17 ਉਸ ਵੇਲੇ ਉਹ ਯਰੂਸ਼ਲਮ ਨੂੰ ਯਹੋਵਾਹ ਦਾ ਸਿੰਘਾਸਣ ਕਹਿਣਗੇ+ ਅਤੇ ਸਾਰੀਆਂ ਕੌਮਾਂ ਯਹੋਵਾਹ ਦੇ ਨਾਂ ਦੀ ਮਹਿਮਾ ਕਰਨ ਲਈ ਯਰੂਸ਼ਲਮ ਵਿਚ ਇਕੱਠੀਆਂ ਹੋਣਗੀਆਂ+ ਤੇ ਉਹ ਫਿਰ ਕਦੇ ਢੀਠ ਹੋ ਕੇ ਆਪਣੇ ਦਿਲ ਦੀ ਦੁਸ਼ਟ ਇੱਛਾ ਮੁਤਾਬਕ ਨਹੀਂ ਚੱਲਣਗੇ।”