ਯਿਰਮਿਯਾਹ 18:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 “‘ਹੇ ਇਜ਼ਰਾਈਲ ਦੇ ਘਰਾਣੇ, ਇਸ ਘੁਮਿਆਰ ਨੇ ਮਿੱਟੀ ਨਾਲ ਜੋ ਕੀਤਾ, ਕੀ ਮੈਂ ਵੀ ਤੁਹਾਡੇ ਨਾਲ ਉਸੇ ਤਰ੍ਹਾਂ ਨਹੀਂ ਕਰ ਸਕਦਾ?’ ਯਹੋਵਾਹ ਕਹਿੰਦਾ ਹੈ। ‘ਹੇ ਇਜ਼ਰਾਈਲ ਦੇ ਘਰਾਣੇ, ਦੇਖ, ਜਿਵੇਂ ਘੁਮਿਆਰ ਦੇ ਹੱਥ ਵਿਚ ਮਿੱਟੀ ਹੁੰਦੀ ਹੈ, ਤਿਵੇਂ ਤੁਸੀਂ ਮੇਰੇ ਹੱਥ ਵਿਚ ਹੋ।+
6 “‘ਹੇ ਇਜ਼ਰਾਈਲ ਦੇ ਘਰਾਣੇ, ਇਸ ਘੁਮਿਆਰ ਨੇ ਮਿੱਟੀ ਨਾਲ ਜੋ ਕੀਤਾ, ਕੀ ਮੈਂ ਵੀ ਤੁਹਾਡੇ ਨਾਲ ਉਸੇ ਤਰ੍ਹਾਂ ਨਹੀਂ ਕਰ ਸਕਦਾ?’ ਯਹੋਵਾਹ ਕਹਿੰਦਾ ਹੈ। ‘ਹੇ ਇਜ਼ਰਾਈਲ ਦੇ ਘਰਾਣੇ, ਦੇਖ, ਜਿਵੇਂ ਘੁਮਿਆਰ ਦੇ ਹੱਥ ਵਿਚ ਮਿੱਟੀ ਹੁੰਦੀ ਹੈ, ਤਿਵੇਂ ਤੁਸੀਂ ਮੇਰੇ ਹੱਥ ਵਿਚ ਹੋ।+