ਯਸਾਯਾਹ 8:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਤੁਸੀਂ ਸਿਰਫ਼ ਸੈਨਾਵਾਂ ਦੇ ਯਹੋਵਾਹ ਨੂੰ ਹੀ ਪਵਿੱਤਰ ਮੰਨੋ,+ਤੁਹਾਨੂੰ ਸਿਰਫ਼ ਉਸ ਦਾ ਡਰ ਮੰਨਣਾ ਚਾਹੀਦਾ ਹੈਅਤੇ ਸਿਰਫ਼ ਉਸ ਦੇ ਅੱਗੇ ਕੰਬਣਾ ਚਾਹੀਦਾ ਹੈ।”+ ਹੋਸ਼ੇਆ 3:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਬਾਅਦ ਵਿਚ ਇਜ਼ਰਾਈਲ ਦੇ ਲੋਕ ਵਾਪਸ ਆ ਕੇ ਆਪਣੇ ਪਰਮੇਸ਼ੁਰ ਯਹੋਵਾਹ ਅਤੇ ਆਪਣੇ ਰਾਜੇ ਦਾਊਦ ਦੀ ਤਲਾਸ਼ ਕਰਨਗੇ।+ ਉਹ ਆਖ਼ਰੀ ਦਿਨਾਂ ਵਿਚ ਕੰਬਦੇ ਹੋਏ ਯਹੋਵਾਹ ਦੀ ਭਲਾਈ ਲਈ ਉਸ ਵੱਲ ਮੁੜਨਗੇ।+
13 ਤੁਸੀਂ ਸਿਰਫ਼ ਸੈਨਾਵਾਂ ਦੇ ਯਹੋਵਾਹ ਨੂੰ ਹੀ ਪਵਿੱਤਰ ਮੰਨੋ,+ਤੁਹਾਨੂੰ ਸਿਰਫ਼ ਉਸ ਦਾ ਡਰ ਮੰਨਣਾ ਚਾਹੀਦਾ ਹੈਅਤੇ ਸਿਰਫ਼ ਉਸ ਦੇ ਅੱਗੇ ਕੰਬਣਾ ਚਾਹੀਦਾ ਹੈ।”+
5 ਬਾਅਦ ਵਿਚ ਇਜ਼ਰਾਈਲ ਦੇ ਲੋਕ ਵਾਪਸ ਆ ਕੇ ਆਪਣੇ ਪਰਮੇਸ਼ੁਰ ਯਹੋਵਾਹ ਅਤੇ ਆਪਣੇ ਰਾਜੇ ਦਾਊਦ ਦੀ ਤਲਾਸ਼ ਕਰਨਗੇ।+ ਉਹ ਆਖ਼ਰੀ ਦਿਨਾਂ ਵਿਚ ਕੰਬਦੇ ਹੋਏ ਯਹੋਵਾਹ ਦੀ ਭਲਾਈ ਲਈ ਉਸ ਵੱਲ ਮੁੜਨਗੇ।+