ਯਸਾਯਾਹ 55:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਦੁਸ਼ਟ ਆਪਣੇ ਰਾਹ ਨੂੰ ਛੱਡੇ+ਅਤੇ ਬੁਰਾ ਆਦਮੀ ਆਪਣੇ ਖ਼ਿਆਲਾਂ ਨੂੰ;ਉਹ ਯਹੋਵਾਹ ਵੱਲ ਮੁੜੇ ਜੋ ਉਸ ʼਤੇ ਰਹਿਮ ਕਰੇਗਾ,+ਹਾਂ, ਸਾਡੇ ਪਰਮੇਸ਼ੁਰ ਵੱਲ ਕਿਉਂਕਿ ਉਹ ਖੁੱਲ੍ਹੇ ਦਿਲ ਨਾਲ ਮਾਫ਼ ਕਰੇਗਾ।+ ਯੋਏਲ 2:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਯਹੋਵਾਹ ਕਹਿੰਦਾ ਹੈ, “ਹਾਲੇ ਵੀ ਸਮਾਂ ਹੈ, ਤੁਸੀਂ ਪੂਰੇ ਦਿਲ ਨਾਲ ਮੇਰੇ ਵੱਲ ਮੁੜ ਆਓ,+ਵਰਤ ਰੱਖੋ,+ ਰੋਵੋ ਤੇ ਵੈਣ ਪਾਓ।
7 ਦੁਸ਼ਟ ਆਪਣੇ ਰਾਹ ਨੂੰ ਛੱਡੇ+ਅਤੇ ਬੁਰਾ ਆਦਮੀ ਆਪਣੇ ਖ਼ਿਆਲਾਂ ਨੂੰ;ਉਹ ਯਹੋਵਾਹ ਵੱਲ ਮੁੜੇ ਜੋ ਉਸ ʼਤੇ ਰਹਿਮ ਕਰੇਗਾ,+ਹਾਂ, ਸਾਡੇ ਪਰਮੇਸ਼ੁਰ ਵੱਲ ਕਿਉਂਕਿ ਉਹ ਖੁੱਲ੍ਹੇ ਦਿਲ ਨਾਲ ਮਾਫ਼ ਕਰੇਗਾ।+
12 ਯਹੋਵਾਹ ਕਹਿੰਦਾ ਹੈ, “ਹਾਲੇ ਵੀ ਸਮਾਂ ਹੈ, ਤੁਸੀਂ ਪੂਰੇ ਦਿਲ ਨਾਲ ਮੇਰੇ ਵੱਲ ਮੁੜ ਆਓ,+ਵਰਤ ਰੱਖੋ,+ ਰੋਵੋ ਤੇ ਵੈਣ ਪਾਓ।