2 ਇਤਿਹਾਸ 16:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਯਹੋਵਾਹ ਦੀਆਂ ਨਜ਼ਰਾਂ ਸਾਰੀ ਧਰਤੀ ਉੱਤੇ ਫਿਰਦੀਆਂ ਹਨ+ ਤਾਂਕਿ ਉਹ ਉਨ੍ਹਾਂ ਦੀ ਖ਼ਾਤਰ ਆਪਣੀ ਤਾਕਤ ਦਿਖਾਵੇ* ਜਿਨ੍ਹਾਂ ਦਾ ਦਿਲ ਉਸ ਵੱਲ ਪੂਰੀ ਤਰ੍ਹਾਂ ਲੱਗਾ ਹੋਇਆ* ਹੈ।+ ਤੂੰ ਇਸ ਮਾਮਲੇ ਵਿਚ ਮੂਰਖਤਾ ਕੀਤੀ ਹੈ; ਹੁਣ ਤੋਂ ਤੇਰੇ ਵਿਰੁੱਧ ਯੁੱਧ ਹੁੰਦੇ ਰਹਿਣਗੇ।”+ 1 ਪਤਰਸ 3:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਯਹੋਵਾਹ* ਦੀਆਂ ਅੱਖਾਂ ਧਰਮੀਆਂ ਉੱਤੇ ਲੱਗੀਆਂ ਹੋਈਆਂ ਹਨ ਅਤੇ ਉਸ ਦੇ ਕੰਨ ਉਨ੍ਹਾਂ ਦੀ ਫ਼ਰਿਆਦ ਵੱਲ ਲੱਗੇ ਹੋਏ ਹਨ,+ ਪਰ ਯਹੋਵਾਹ* ਬੁਰੇ ਕੰਮ ਕਰਨ ਵਾਲਿਆਂ ਦੇ ਖ਼ਿਲਾਫ਼ ਹੈ।”+
9 ਯਹੋਵਾਹ ਦੀਆਂ ਨਜ਼ਰਾਂ ਸਾਰੀ ਧਰਤੀ ਉੱਤੇ ਫਿਰਦੀਆਂ ਹਨ+ ਤਾਂਕਿ ਉਹ ਉਨ੍ਹਾਂ ਦੀ ਖ਼ਾਤਰ ਆਪਣੀ ਤਾਕਤ ਦਿਖਾਵੇ* ਜਿਨ੍ਹਾਂ ਦਾ ਦਿਲ ਉਸ ਵੱਲ ਪੂਰੀ ਤਰ੍ਹਾਂ ਲੱਗਾ ਹੋਇਆ* ਹੈ।+ ਤੂੰ ਇਸ ਮਾਮਲੇ ਵਿਚ ਮੂਰਖਤਾ ਕੀਤੀ ਹੈ; ਹੁਣ ਤੋਂ ਤੇਰੇ ਵਿਰੁੱਧ ਯੁੱਧ ਹੁੰਦੇ ਰਹਿਣਗੇ।”+
12 ਯਹੋਵਾਹ* ਦੀਆਂ ਅੱਖਾਂ ਧਰਮੀਆਂ ਉੱਤੇ ਲੱਗੀਆਂ ਹੋਈਆਂ ਹਨ ਅਤੇ ਉਸ ਦੇ ਕੰਨ ਉਨ੍ਹਾਂ ਦੀ ਫ਼ਰਿਆਦ ਵੱਲ ਲੱਗੇ ਹੋਏ ਹਨ,+ ਪਰ ਯਹੋਵਾਹ* ਬੁਰੇ ਕੰਮ ਕਰਨ ਵਾਲਿਆਂ ਦੇ ਖ਼ਿਲਾਫ਼ ਹੈ।”+