ਕਹਾਉਤਾਂ 15:29 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 29 ਦੁਸ਼ਟਾਂ ਕੋਲੋਂ ਯਹੋਵਾਹ ਕੋਹਾਂ ਦੂਰ ਹੈ,ਪਰ ਉਹ ਧਰਮੀਆਂ ਦੀ ਪ੍ਰਾਰਥਨਾ ਸੁਣਦਾ ਹੈ।+ 1 ਯੂਹੰਨਾ 5:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਸਾਨੂੰ ਉਸ ਉੱਤੇ ਭਰੋਸਾ ਹੈ*+ ਕਿ ਅਸੀਂ ਉਸ ਦੀ ਇੱਛਾ ਅਨੁਸਾਰ ਜੋ ਵੀ ਮੰਗਦੇ ਹਾਂ, ਉਹ ਸਾਡੀ ਸੁਣਦਾ ਹੈ।+