ਯਿਰਮਿਯਾਹ 5:31 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 31 ਨਬੀ ਝੂਠੀਆਂ ਭਵਿੱਖਬਾਣੀਆਂ ਕਰਦੇ ਹਨ+ਅਤੇ ਪੁਜਾਰੀ ਆਪਣਾ ਹੁਕਮ ਚਲਾ ਕੇ ਦੂਜਿਆਂ ਨੂੰ ਦਬਾਉਂਦੇ ਹਨ। ਮੇਰੇ ਆਪਣੇ ਲੋਕਾਂ ਨੂੰ ਇੱਦਾਂ ਹੀ ਪਸੰਦ ਹੈ।+ ਪਰ ਜਦੋਂ ਅੰਤ ਆਵੇਗਾ, ਤਾਂ ਤੁਸੀਂ ਕੀ ਕਰੋਗੇ?” ਹੱਬਕੂਕ 1:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਇਨ੍ਹਾਂ ਕਰਕੇ ਕਾਨੂੰਨ ਨਕਾਰਾ ਹੋ ਚੁੱਕਾ ਹੈਅਤੇ ਕਦੇ ਨਿਆਂ ਨਹੀਂ ਕੀਤਾ ਜਾਂਦਾ। ਬੁਰਾ ਇਨਸਾਨ ਧਰਮੀ ਨੂੰ ਘੇਰ ਲੈਂਦਾ ਹੈ;ਇਸ ਕਰਕੇ ਬੇਇਨਸਾਫ਼ੀ ਕੀਤੀ ਜਾਂਦੀ ਹੈ।+
31 ਨਬੀ ਝੂਠੀਆਂ ਭਵਿੱਖਬਾਣੀਆਂ ਕਰਦੇ ਹਨ+ਅਤੇ ਪੁਜਾਰੀ ਆਪਣਾ ਹੁਕਮ ਚਲਾ ਕੇ ਦੂਜਿਆਂ ਨੂੰ ਦਬਾਉਂਦੇ ਹਨ। ਮੇਰੇ ਆਪਣੇ ਲੋਕਾਂ ਨੂੰ ਇੱਦਾਂ ਹੀ ਪਸੰਦ ਹੈ।+ ਪਰ ਜਦੋਂ ਅੰਤ ਆਵੇਗਾ, ਤਾਂ ਤੁਸੀਂ ਕੀ ਕਰੋਗੇ?”
4 ਇਨ੍ਹਾਂ ਕਰਕੇ ਕਾਨੂੰਨ ਨਕਾਰਾ ਹੋ ਚੁੱਕਾ ਹੈਅਤੇ ਕਦੇ ਨਿਆਂ ਨਹੀਂ ਕੀਤਾ ਜਾਂਦਾ। ਬੁਰਾ ਇਨਸਾਨ ਧਰਮੀ ਨੂੰ ਘੇਰ ਲੈਂਦਾ ਹੈ;ਇਸ ਕਰਕੇ ਬੇਇਨਸਾਫ਼ੀ ਕੀਤੀ ਜਾਂਦੀ ਹੈ।+