ਜ਼ਬੂਰ 79:8, 9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਸਾਡੇ ਪਿਉ-ਦਾਦਿਆਂ ਦੀਆਂ ਗ਼ਲਤੀਆਂ ਦਾ ਲੇਖਾ ਸਾਡੇ ਤੋਂ ਨਾ ਲੈ।+ ਛੇਤੀ-ਛੇਤੀ ਸਾਡੇ ʼਤੇ ਦਇਆ ਕਰ+ਕਿਉਂਕਿ ਸਾਡਾ ਹਾਲ ਬਹੁਤ ਬੁਰਾ ਹੋ ਚੁੱਕਾ ਹੈ। 9 ਹੇ ਸਾਡੇ ਮੁਕਤੀਦਾਤੇ ਪਰਮੇਸ਼ੁਰ, ਆਪਣੇ ਮਹਿਮਾਵਾਨ ਨਾਂ ਦੀ ਖ਼ਾਤਰਸਾਡੀ ਮਦਦ ਕਰ;+ਹਾਂ, ਆਪਣੇ ਨਾਂ ਦੀ ਖ਼ਾਤਰ ਸਾਨੂੰ ਬਚਾ ਅਤੇ ਸਾਡੇ ਪਾਪ ਮਾਫ਼ ਕਰ।+ ਯਿਰਮਿਯਾਹ 31:34 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 34 “ਉਨ੍ਹਾਂ ਵਿੱਚੋਂ ਕੋਈ ਵੀ ਆਪਣੇ ਗੁਆਂਢੀ ਨੂੰ ਤੇ ਆਪਣੇ ਭਰਾ ਨੂੰ ਇਹ ਕਹਿ ਕੇ ਸਿੱਖਿਆ ਨਹੀਂ ਦੇਵੇਗਾ: ‘ਯਹੋਵਾਹ ਨੂੰ ਜਾਣੋ!’+ ਕਿਉਂਕਿ ਉਹ ਸਾਰੇ, ਛੋਟੇ ਤੋਂ ਲੈ ਕੇ ਵੱਡੇ ਲੋਕਾਂ ਤਕ, ਮੈਨੂੰ ਜਾਣਦੇ ਹੋਣਗੇ,”+ ਯਹੋਵਾਹ ਕਹਿੰਦਾ ਹੈ। “ਮੈਂ ਉਨ੍ਹਾਂ ਦੀ ਗ਼ਲਤੀ ਮਾਫ਼ ਕਰਾਂਗਾ ਅਤੇ ਮੈਂ ਉਨ੍ਹਾਂ ਦਾ ਪਾਪ ਦੁਬਾਰਾ ਯਾਦ ਨਹੀਂ ਕਰਾਂਗਾ।”+ ਯਿਰਮਿਯਾਹ 33:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਉਨ੍ਹਾਂ ਨੇ ਮੇਰੇ ਖ਼ਿਲਾਫ਼ ਜੋ ਵੀ ਪਾਪ ਕੀਤੇ ਹਨ, ਮੈਂ ਉਨ੍ਹਾਂ ਨੂੰ ਦੋਸ਼-ਮੁਕਤ ਕਰ ਕੇ ਸ਼ੁੱਧ ਕਰਾਂਗਾ।+ ਮੈਂ ਉਨ੍ਹਾਂ ਦੇ ਸਾਰੇ ਪਾਪ ਅਤੇ ਅਪਰਾਧ ਮਾਫ਼ ਕਰਾਂਗਾ ਜੋ ਉਨ੍ਹਾਂ ਨੇ ਮੇਰੇ ਖ਼ਿਲਾਫ਼ ਕੀਤੇ ਹਨ।+
8 ਸਾਡੇ ਪਿਉ-ਦਾਦਿਆਂ ਦੀਆਂ ਗ਼ਲਤੀਆਂ ਦਾ ਲੇਖਾ ਸਾਡੇ ਤੋਂ ਨਾ ਲੈ।+ ਛੇਤੀ-ਛੇਤੀ ਸਾਡੇ ʼਤੇ ਦਇਆ ਕਰ+ਕਿਉਂਕਿ ਸਾਡਾ ਹਾਲ ਬਹੁਤ ਬੁਰਾ ਹੋ ਚੁੱਕਾ ਹੈ। 9 ਹੇ ਸਾਡੇ ਮੁਕਤੀਦਾਤੇ ਪਰਮੇਸ਼ੁਰ, ਆਪਣੇ ਮਹਿਮਾਵਾਨ ਨਾਂ ਦੀ ਖ਼ਾਤਰਸਾਡੀ ਮਦਦ ਕਰ;+ਹਾਂ, ਆਪਣੇ ਨਾਂ ਦੀ ਖ਼ਾਤਰ ਸਾਨੂੰ ਬਚਾ ਅਤੇ ਸਾਡੇ ਪਾਪ ਮਾਫ਼ ਕਰ।+
34 “ਉਨ੍ਹਾਂ ਵਿੱਚੋਂ ਕੋਈ ਵੀ ਆਪਣੇ ਗੁਆਂਢੀ ਨੂੰ ਤੇ ਆਪਣੇ ਭਰਾ ਨੂੰ ਇਹ ਕਹਿ ਕੇ ਸਿੱਖਿਆ ਨਹੀਂ ਦੇਵੇਗਾ: ‘ਯਹੋਵਾਹ ਨੂੰ ਜਾਣੋ!’+ ਕਿਉਂਕਿ ਉਹ ਸਾਰੇ, ਛੋਟੇ ਤੋਂ ਲੈ ਕੇ ਵੱਡੇ ਲੋਕਾਂ ਤਕ, ਮੈਨੂੰ ਜਾਣਦੇ ਹੋਣਗੇ,”+ ਯਹੋਵਾਹ ਕਹਿੰਦਾ ਹੈ। “ਮੈਂ ਉਨ੍ਹਾਂ ਦੀ ਗ਼ਲਤੀ ਮਾਫ਼ ਕਰਾਂਗਾ ਅਤੇ ਮੈਂ ਉਨ੍ਹਾਂ ਦਾ ਪਾਪ ਦੁਬਾਰਾ ਯਾਦ ਨਹੀਂ ਕਰਾਂਗਾ।”+
8 ਉਨ੍ਹਾਂ ਨੇ ਮੇਰੇ ਖ਼ਿਲਾਫ਼ ਜੋ ਵੀ ਪਾਪ ਕੀਤੇ ਹਨ, ਮੈਂ ਉਨ੍ਹਾਂ ਨੂੰ ਦੋਸ਼-ਮੁਕਤ ਕਰ ਕੇ ਸ਼ੁੱਧ ਕਰਾਂਗਾ।+ ਮੈਂ ਉਨ੍ਹਾਂ ਦੇ ਸਾਰੇ ਪਾਪ ਅਤੇ ਅਪਰਾਧ ਮਾਫ਼ ਕਰਾਂਗਾ ਜੋ ਉਨ੍ਹਾਂ ਨੇ ਮੇਰੇ ਖ਼ਿਲਾਫ਼ ਕੀਤੇ ਹਨ।+