ਯਸਾਯਾਹ 46:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਮੈਂ ਅੰਤ ਬਾਰੇ ਸ਼ੁਰੂ ਵਿਚ ਹੀ ਦੱਸ ਦਿੰਦਾ ਹਾਂਅਤੇ ਜੋ ਗੱਲਾਂ ਹਾਲੇ ਨਹੀਂ ਹੋਈਆਂ, ਉਹ ਮੈਂ ਬਹੁਤ ਪਹਿਲਾਂ ਤੋਂ ਹੀ ਦੱਸ ਦਿੰਦਾ ਹਾਂ।+ ਮੈਂ ਕਹਿੰਦਾ ਹਾਂ, ‘ਮੇਰਾ ਫ਼ੈਸਲਾ* ਅਟੱਲ ਰਹੇਗਾ+ਅਤੇ ਮੈਂ ਆਪਣੀ ਇੱਛਾ ਪੂਰੀ ਕਰਾਂਗਾ।’+ 1 ਪਤਰਸ 1:24, 25 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 24 ਜਿਵੇਂ ਲਿਖਿਆ ਹੈ, “ਸਾਰੇ ਇਨਸਾਨ ਘਾਹ ਵਰਗੇ ਹਨ ਅਤੇ ਉਨ੍ਹਾਂ ਦੀ ਸ਼ਾਨ ਮੈਦਾਨ ਦੇ ਫੁੱਲਾਂ ਵਰਗੀ ਹੈ; ਘਾਹ ਸੁੱਕ ਜਾਂਦਾ ਹੈ ਅਤੇ ਫੁੱਲ ਝੜ ਜਾਂਦੇ ਹਨ, 25 ਪਰ ਯਹੋਵਾਹ* ਦਾ ਬਚਨ ਹਮੇਸ਼ਾ ਕਾਇਮ ਰਹਿੰਦਾ ਹੈ।”+ ਹਾਂ, ਇਹ “ਬਚਨ” ਖ਼ੁਸ਼ ਖ਼ਬਰੀ ਹੈ ਜੋ ਤੁਹਾਨੂੰ ਸੁਣਾਈ ਗਈ ਹੈ।+
10 ਮੈਂ ਅੰਤ ਬਾਰੇ ਸ਼ੁਰੂ ਵਿਚ ਹੀ ਦੱਸ ਦਿੰਦਾ ਹਾਂਅਤੇ ਜੋ ਗੱਲਾਂ ਹਾਲੇ ਨਹੀਂ ਹੋਈਆਂ, ਉਹ ਮੈਂ ਬਹੁਤ ਪਹਿਲਾਂ ਤੋਂ ਹੀ ਦੱਸ ਦਿੰਦਾ ਹਾਂ।+ ਮੈਂ ਕਹਿੰਦਾ ਹਾਂ, ‘ਮੇਰਾ ਫ਼ੈਸਲਾ* ਅਟੱਲ ਰਹੇਗਾ+ਅਤੇ ਮੈਂ ਆਪਣੀ ਇੱਛਾ ਪੂਰੀ ਕਰਾਂਗਾ।’+
24 ਜਿਵੇਂ ਲਿਖਿਆ ਹੈ, “ਸਾਰੇ ਇਨਸਾਨ ਘਾਹ ਵਰਗੇ ਹਨ ਅਤੇ ਉਨ੍ਹਾਂ ਦੀ ਸ਼ਾਨ ਮੈਦਾਨ ਦੇ ਫੁੱਲਾਂ ਵਰਗੀ ਹੈ; ਘਾਹ ਸੁੱਕ ਜਾਂਦਾ ਹੈ ਅਤੇ ਫੁੱਲ ਝੜ ਜਾਂਦੇ ਹਨ, 25 ਪਰ ਯਹੋਵਾਹ* ਦਾ ਬਚਨ ਹਮੇਸ਼ਾ ਕਾਇਮ ਰਹਿੰਦਾ ਹੈ।”+ ਹਾਂ, ਇਹ “ਬਚਨ” ਖ਼ੁਸ਼ ਖ਼ਬਰੀ ਹੈ ਜੋ ਤੁਹਾਨੂੰ ਸੁਣਾਈ ਗਈ ਹੈ।+